ਪੰਜਾਬ ਸਰਕਾਰ ਨੇ ਕੀਤਾ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ 
Published : Apr 6, 2021, 5:31 pm IST
Updated : Apr 6, 2021, 5:31 pm IST
SHARE ARTICLE
The Punjab Government has announced a gazetted holiday on April 8
The Punjab Government has announced a gazetted holiday on April 8

ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ 8 ਅਪ੍ਰੈਲ ਨੂੰ ਇਹ ਛੁੱਟੀ ਐਲਾਨੀ ਗਈ ਹੈ।

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਵੀਰਵਾਰ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ 8 ਅਪ੍ਰੈਲ ਨੂੰ ਇਹ ਛੁੱਟੀ ਐਲਾਨੀ ਗਈ ਹੈ। ਪੱਤਰ ਮੁਤਾਬਿਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ।

Photo

ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਬਕਾਇਦਾ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਲਈ ਭੇਜ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement