Punjab News : ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਇਹ ਖ਼ਬਰ , ਪੰਜਾਬ 'ਚ ਲਗਾਤਾਰ 2 ਦਿਨ ਰਹਿਣਗੀਆਂ ਛੁੱਟੀਆਂ
Published : Apr 6, 2024, 10:36 am IST
Updated : Apr 6, 2024, 10:36 am IST
SHARE ARTICLE
holidays
holidays

Punjab News : ਪੰਜਾਬ 'ਚ ਲਗਾਤਾਰ 2 ਦਿਨ ਰਹਿਣਗੀਆਂ ਛੁੱਟੀਆਂ , ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

Punjab News : ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਪੰਜਾਬ 'ਚ ਲਗਾਤਾਰ 2 ਦਿਨ ਛੁੱਟੀਆਂ ਰਹਿਣਗੀਆਂ। 07 ਅਪ੍ਰੈਲ 2024 ਨੂੰ ਐਤਵਾਰ ਕਰਕੇ ਸਰਕਾਰੀ ਅਦਾਰੇ ਬੰਦ ਰਹਿਣਗੇ ਅਤੇ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ।

 

ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਸੂਬਾ ਸਰਕਾਰ ਵੱਲੋਂ ‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

 

ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਜਾਂ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement