‘ਆਪ’ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਨੂੰ ਹਾਈਕੋਰਟ ‘ਚ ਚੁਣੌਤੀ
Published : May 6, 2019, 6:48 pm IST
Updated : May 6, 2019, 6:51 pm IST
SHARE ARTICLE
AAP candidate Baljinder Kaur's candidature challenged in High Court
AAP candidate Baljinder Kaur's candidature challenged in High Court

ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਨੂੰ ਪੰਜਾਬ-ਹਰਿਆਣਾ...

ਬਠਿੰਡਾ : ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਕਰਤਾ ਹਰਮਿਲਾਪ ਗਰੇਵਾਲ ਨੇ ਬਲਜਿੰਦਰ ਕੌਰ ‘ਤੇ ਗਲਤ ਜਾਣਕਾਰੀ ਦੇਣ ਦਾ ਦੋਸ਼ ਲਗਾਇਆ ਹੈ।

Baljinder Kaur Baljinder Kaur

ਹਰਮਿਲਾਪ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਲਜਿੰਦਰ ਕੌਰ ਨੂੰ ਅਮਰਜੀਤ ਸਿੰਘ ਨੇ ਕਾਨੂੰਨੀ ਤੌਰ ‘ਤੇ ਗੋਦ ਲਿਆ ਸੀ ਪਰ ਬਲਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਵਿਚ ਪਿਤਾ ਦਾ ਨਾਮ ਦਰਸ਼ਨ ਸਿੰਘ ਦੱਸਿਆ ਹੈ, ਜੋ ਕਿ ਕਾਨੂੰਨੀ ਤੌਰ ‘ਤੇ ਗਲਤ ਹੈ। ਹਾਈਕੋਰਟ ਨੇ ਚੋਣ ਕਮਿਸ਼ਨ ਅਤੇ ਬਠਿੰਡਾ ਦੇ ਡੀਸੀ ਨੂੰ ਤਿੰਨ ਦਿਨਾਂ ‘ਚ ਫ਼ੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement