ਇਲਾਹਾਬਾਦ ਹਾਈ ਕੋਰਟ ਨੇ ਯੋਗੀ ਸਰਕਾਰਨੂੰ  ਸਹੀ ਸ਼ੀਸ਼ਾ ਦਿਖਾਇਆ,ਜਵਾਬਦੇਹੀ ਤੈਅ ਹੋਵੇ ਪਿ੍ਯੰਕਾ ਗਾਂਧੀ
Published : May 6, 2021, 7:04 am IST
Updated : May 6, 2021, 7:04 am IST
SHARE ARTICLE
image
image

ਇਲਾਹਾਬਾਦ ਹਾਈ ਕੋਰਟ ਨੇ ਯੋਗੀ ਸਰਕਾਰ ਨੂੰ  ਸਹੀ ਸ਼ੀਸ਼ਾ ਦਿਖਾਇਆ, ਜਵਾਬਦੇਹੀ ਤੈਅ ਹੋਵੇ : ਪਿ੍ਯੰਕਾ ਗਾਂਧੀ


ਨਵੀਂ ਦਿੱਲੀ, 5 ਮਈ : ਕਾਂਗਰਸ ਮੁੱਖ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਨੇ ਯੂ.ਪੀ 'ਚ ਆਕਸੀਜਨ ਦੀ ਕਮੀ ਨਾਲ ਹੋ ਰਹੀਆਂ ਮੌਤਾਂ ਨੂੰ  ਇਲਾਹਾਬਾਦ ਹਾਈ ਕੋਰਟ ਵਲੋਂ 'ਕਤਲੇਆਮ' ਕਰਾਰ ਦਿਤੇ ਜਾਣ ਦੇ ਬਾਅਦ ਬੁਧਵਾਰ ਨੂੰ  ਕਿਹਾ ਕਿ ਅਦਾਲਤ ਨੇ ਸੂਬੇ ਦੀ ਭਾਜਪਾ ਸਰਕਾਰ ਨੂੰ  ਸਹੀ ਸ਼ੀਸ਼ਾ ਦਿਖਾਇਆ ਹੈ ਅਤੇ ਹੁਣ ਜਵਾਬਦੇਹੀ ਤੈਅ ਹੋਣੀ ਚਾਹੀਦੀ | ਉਨ੍ਹਾਂ ਫ਼ੇਸਬੁੱਕ ਪੋਸਟ 'ਚ ਕਿਹਾ, ''ਹਾਈ ਕੋਰਟ ਨੇ ਸਰਕਾਰ ਨੂੰ  ਸਹੀ ਸ਼ੀਸ਼ਾ ਦਿਖਾਇਆ ਹੈ | ਯੂ.ਪੀ ਸਰਕਾਰ ਆਕਸੀਜਨ ਦੀ ਕਮੀ ਦੀ ਗੱਲ ਤੋਂ ਲਗਾਤਾਰ ਇਨਕਾਰ ਕਰਦੀ ਰਹੀ ਹੈ | ਕਮੀ ਦੀ ਗੱਲ ਬੋਲਣ ਵਾਲਿਆਂ ਨੂੰ  ਧਮਕਾਉਂਦੀ ਰਹੀ ਹੈ ਜਦਕਿ ਸੱਚਾਈ ਇਹ ਹੈ ਕਿ ਆਕਸੀਜਨ ਦੀ ਕਮੀ ਨਾਲ ਲਗਾਤਾਰ ਮੌਤਾਂ ਹੋਈਆਂ ਹਨ ਅਤੇ ਇਸ ਦੀ ਜਵਾਬਦੇਹੀimageimage ਤੈਅ ਹੋਣੀ ਚਾਹੀਦੀ ਹੈ |''     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement