ਨਾ ਵੈਕਸੀਨ, ਨਾ ਰੁਜ਼ਗਾਰ, ਬਿਲਕੁਲ ਫ਼ੇਲ ਮੋਦੀ ਸਰਕਾਰ: ਰਾਹੁਲ ਗਾਂਧੀ
Published : May 6, 2021, 7:11 am IST
Updated : May 6, 2021, 7:11 am IST
SHARE ARTICLE
image
image

ਨਾ ਵੈਕਸੀਨ, ਨਾ ਰੁਜ਼ਗਾਰ, ਬਿਲਕੁਲ ਫ਼ੇਲ ਮੋਦੀ ਸਰਕਾਰ: ਰਾਹੁਲ ਗਾਂਧੀ


ਨਵੀਂ ਦਿੱਲੀ, 5 ਮਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਨੂੰ  ਲੈ ਕੇ ਬੁਧਵਾਰ ਨੂੰ  ਸਰਕਾਰ 'ਤੇ ਨਿਸ਼ਾਨਾ ਸਾਧਿਆ | ਰਾਹੁਲ ਨੇ ਦੋਸ਼ ਲਾਇਆ ਕਿ ਲੋਕਾਂ ਨੂੰ  ਟੀਕਾ ਅਤੇ ਰੁਜ਼ਗਾਰ ਉਪਲੱਬਧ ਕਰਾਉਣ 'ਚ ਮੋਦੀ ਸਰਕਾਰ ਨਾਕਾਮ ਰਹੀ ਹੈ | ਉਨ੍ਹਾਂ ਟਵੀਟ ਕੀਤਾ ਕਿ ''ਨਾ ਵੈਕਸੀਨ, ਨਾ ਰੁਜ਼ਗਾਰ, ਜਨਤਾ ਝਲੇ ਕੋਰੋਨਾ ਦੀ ਮਾਰ, ਬਿਲਕੁਲ ਫੇਲ ਮੋਦੀ ਸਰਕਾਰ!'' ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਕੋਰੋਨਾ ਲਾਗ ਦਾ ਪ੍ਰਸਾਰ ਰੋਕਣ ਲਈ ਮੁਕੰਮਲ ਤਾਲਾਬੰਦੀ ਦੀ ਗੱਲ ਕੀਤੀ ਸੀ |     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement