ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਅਤੇ ਸਿੱਧੀ ਬਿਜਾਈ ਲਈ ਦਿਸ਼ਾ ਨਿਰਦੇਸ਼ ਜਾਰੀ 
Published : May 6, 2022, 9:47 pm IST
Updated : May 6, 2022, 9:47 pm IST
SHARE ARTICLE
paddy
paddy

ਇਸ ਸੀਜ਼ਨ 'ਚ ਪੜਾਅ ਵਾਰ ਹੋਵੇਗੀ ਝੋਨੇ ਦੀ ਬਿਜਾਈ, ਸਰਕਾਰ ਵਲੋਂ ਤਰੀਕਾਂ ਦਾ ਐਲਾਨ 

ਚੰਡੀਗੜ੍ਹ : ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਕਿਸਾਨ 20 ਮਈ ਤੋਂ ਬਾਅਦ ਝੋਨੇ ਦੀ ਪਨੀਰੀ ਬੀਜ ਸਕਣਗੇ ਜਦਕਿ ਝੋਨੇ ਦੀ ਲਵਾਈ ਲਈ ਸੰਗਰੂਰ, ਬਰਨਾਲਾ, ਮਲੇਰਕੋਟਲਾ, ਲੁਧਿਆਣਾ, ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਲਈ18 ਜੂਨ ਦੀ ਤਰੀਕ ਤੈਅ ਕੀਤੀ ਗਈ ਹੈ।

photo photo

ਇਸ ਤਰ੍ਹਾਂ ਹੀ ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹਿਆਂ 'ਚ 22 ਜੂਨ ਜਦਕਿ ਮੋਹਾਲੀ, ਰੋਪੜ, ਐਸ ਬੀ ਐਸ ਨਗਰ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ 'ਚ  24 ਜੂਨ ਮਿਥੀ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਚ 26 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement