ਫਿਲੌਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ASI ਦੀ ਗਈ ਜਾਨ
Published : May 6, 2022, 6:24 pm IST
Updated : May 6, 2022, 6:24 pm IST
SHARE ARTICLE
Tragic road accident in Phillaur
Tragic road accident in Phillaur

ਮ੍ਰਿਤਕ ਮੁਲਾਜ਼ਮ ਸੀ. ਆਈ. ਏ.ਸਟਾਫ਼ ਲੁਧਿਆਣਾ 'ਚ ਕਰਦਾ ਸੀ ਨੌਕਰੀ

 

ਫਿਲੌਰ: ਫਿਲੌਰ ਨੇੜੇ ਪਿੰਡ ਥਲਾਂ ਵਿਖੇ ਹਾਈਵੇਅ 'ਤੇ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ।  ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਸਵਿੱਫਟ ਕਾਰ ਬੇਕਾਬੂ ਹੋ ਕੇ ਇਕ ਖੜ੍ਹੇ ਕੰਟੇਨਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।  

 

 

PHOTO
PHOTO

ਇਸ ਹਾਦਸੇ ਵਿਚ  ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਸ਼ੰਕਰ ਉਮਰ (55) ਸਾਲ ਦੇ ਕਰੀਬ ਬਲਾਚੌਰ ਜ਼ਿਲ੍ਹਾ ਨਵਾਂਸ਼ਹਿਰ ਪਿੰਡ ਮਹੰਦਪੁਰ ਦੇ ਵਜੋਂ ਹੋਈ ਹੈ। ਮ੍ਰਿਤਕ ਮੁਲਾਜ਼ਮ ਸੀ. ਆਈ. ਏ. ਸਟਾਫ਼ ਲੁਧਿਆਣੇ ਵਿੱਚ ਨੌਕਰੀ ਕਰਦਾ ਸੀ।

PHOTOPHOTO

ਲਸਾੜਾ ਪੁਲਿਸ ਨੇ ਐਕਸੀਡੈਂਟ ਵਾਲੀ ਥਾਂ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਿਲੌਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਸਤੀਸ਼ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement