Bhatinda News : ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਵਿਖੇ ਐਸਟੀਐਫ ਦੀ ਟੀਮ ਉੱਤੇ ਹਮਲਾ 

By : BALJINDERK

Published : May 6, 2025, 8:34 pm IST
Updated : May 6, 2025, 8:34 pm IST
SHARE ARTICLE
ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਵਿਖੇ ਐਸਟੀਐਫ ਦੀ ਟੀਮ ਉੱਤੇ ਹਮਲਾ 
ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਵਿਖੇ ਐਸਟੀਐਫ ਦੀ ਟੀਮ ਉੱਤੇ ਹਮਲਾ 

Bhatinda News : ਇਕ ਏਐਸਆਈ ਇਕ ਸਿਪਾਹੀ ਅਤੇ ਇੱਕ ਸਮਾਜ ਸੇਵੀ ਜਖਮੀ 

Bhatinda News in Punjabi : ਐਸਟੀਐਫ ਦੀ ਟੀਮ ਏਐਸਆਈ ਮੇਜਰ ਸਿੰਘ ਦੀ ਅਗਵਾਈ ਵਿੱਚ ਨਸ਼ੇ ਸਬੰਧੀ ਪਿੰਡ ਤਿਓਣਾ ਪੁਜਾਰੀਆਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਦੋ ਗੱਡੀਆਂ ਹਰਿਆਣਾ ਵੱਲੋਂ ਆ ਰਹੀਆਂ ਸਨ, ਜਿਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾ ਤੋੜ ਕੇ ਭੱਜਣ ਲੱਗੀਆਂ। ਉਹਨਾਂ ਨੇ ਰੋੜਿਆਂ ਨਾਲ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ। 

ਜਿਸ ਦੌਰਾਨ ਪੁਲਿਸ ਮੁਲਾਜ਼ਮ ਅਤੇ ਸਮਾਜ ਸੇਵੀ ਜ਼ਖ਼ਮੀ ਹੋ ਗਏ ਜਿਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਜ਼ਖ਼ਮੀਆਂ ਦੇ ਬਿਆਨ ’ਤੇ ਤਲਵੰਡੀ ਸਾਬੋ ਪੁਲਿਸ ਮਾਮਲਾ ਦਰਜ ਕਰ ਕੇ ਆਰੋਪੀਆਂ ਦੀ ਭਾਲ ਕਰ ਰਹੀ ਹੈ। ਦੂਜੇ ਪਾਸੇ ਸਿਵਲ ਹਸਪਤਾਲ ਦੇ ਐਮਰਜੰਸੀ ਡਾਕਟਰ ਗੁਰਜੀਵਨ ਸਿੰਘ ਨੇ ਦੱਸਿਆ ਕਿ ਕੁਝ ਪੁਲਿਸ ਮੁਲਾਜ਼ਮ ਆਏ ਨੇ ਜਿਨਾਂ ਦੇ ਸੱਟਾਂ ਲੱਗੀਆਂ ਹਨ ਇਲਾਜ ਕਰਵਾਇਆ ਜਾ ਰਿਹਾ ਹੈ।

 (For more news apart from   Attack on STF team at village Tiona of Talwandi Sabo sub-division News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement