'ਮਿਸ਼ਨ ਤੰਦਰੁਸਤ ਪੰਜਾਬ' ਖ਼ੁਸ਼ਹਾਲੀ ਵਲ ਇਕ ਹੋਰ ਕਦਮ : ਆਸ਼ੂ
Published : Jun 6, 2018, 4:26 am IST
Updated : Jun 6, 2018, 4:26 am IST
SHARE ARTICLE
Bharat Bhushan with Others
Bharat Bhushan with Others

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ ਕੀਤੀ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ...

ਫ਼ਤਿਹਗੜ੍ਹ ਸਾਹਿਬ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ ਕੀਤੀ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਬਣਦਾ ਯੋਗਦਾਨ ਪਾਇਆ ਜਾਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਮੌਕੇ ਕਰਵਾਏ ਜ਼ਿਲ੍ਹਾ ਪਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਿਸ਼ਨ 'ਤੰਦਰੁਸਤ ਪੰਜਾਬ' ਪੰਜਾਬ ਦੀ ਖ਼ੁਸ਼ਹਾਲੀ ਵਲ ਇਕ ਹੋਰ ਕਦਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement