ਜਨਤਾ ਦੀ ਹਿੱਸੇਦਾਰੀ ਨਾਲ ਸੂਬੇ ਨੂੰ ਤੰਦਰੁਸਤ ਕਰਾਂਗੇ : ਮਨਪ੍ਰੀਤ
Published : Jun 6, 2018, 4:48 am IST
Updated : Jun 6, 2018, 4:48 am IST
SHARE ARTICLE
Manpreet Badal running campaign of
Manpreet Badal running campaign of "Healthy Punjab"

ਮਿਸ਼ਨ ਤੰਦਰੁਸਤ ਤਹਿਤ ਸੂਬੇ ਦੀ ਜਨਤਾ ਦੀ ਭਾਗੀਦਾਰ ਨਾਲ ਪੰਜਾਬ ਨੂੰ ਤੰਦਰੁਸਤ ਕੀਤਾ ਜਾਵੇਗਾ, ਇਸ ਲਈ ਵਖਰੇ ਬਜਟ ਦੀ ਨਹੀਂ ਬਲਕਿ ਜਨਤਾ ਦੇ ...

ਬਠਿੰਡਾ, ਮਿਸ਼ਨ ਤੰਦਰੁਸਤ ਤਹਿਤ ਸੂਬੇ ਦੀ ਜਨਤਾ ਦੀ ਭਾਗੀਦਾਰ ਨਾਲ ਪੰਜਾਬ ਨੂੰ ਤੰਦਰੁਸਤ ਕੀਤਾ ਜਾਵੇਗਾ, ਇਸ ਲਈ ਵਖਰੇ ਬਜਟ ਦੀ ਨਹੀਂ ਬਲਕਿ ਜਨਤਾ ਦੇ ਸਹਿਯੋਗ ਦੀ ਲੋੜ ਹੈ। ਇਹ ਦਾਅਵਾ ਅੱਜ ਇਥੇ ਜ਼ਿਲ੍ਹਾ ਪਧਰੀ ਪ੍ਰੋਗਰਾਮ ਦਾ ਆਗ²ਾਜ਼ ਕਰਨ ਪੁੱਜੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ।

ਉਹ ਅੱਜ ਬਠਿੰਡਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਬੋਲ ਰਹੇ ਸਨ। ਉਨ੍ਹਾਂ ਦਸਿਆ ਕਿ ਸਾਉਣ ਮਹੀਨੇ ਦੌਰਾਨ ਜ਼ਿਲ੍ਹਾ ਬਠਿੰਡਾ 'ਚ 7.8 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਨੂੰ ਕਚਰਾ ਪਲਾਂਟ ਨੂੰ ਸੰਘਣੀ ਆਬਾਦੀ ਵਿਚੋਂ ਬਾਹਰ ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement