Pathankot Murder : ਪਠਾਨਕੋਟ 'ਚ ਆਟੋ ਚਾਲਕ ਦਾ 5-6 ਵਿਅਕਤੀਆਂ ਨੇ ਬੇਰਹਿਮੀ ਨਾਲ ਕੀਤਾ ਕਤਲ

By : BALJINDERK

Published : Jun 6, 2024, 1:42 pm IST
Updated : Jun 6, 2024, 1:42 pm IST
SHARE ARTICLE
murder
murder

Pathankot Murder : ਸਵਾਰੀ ਬਿਠਾਉਣ ਨੂੰ ਲੈ ਕੇ ਹੋਈ ਸੀ ਬਹਿਸਬਾਜ਼ੀ

 Pathankot Murder :ਪਠਾਨਕੋਟ ਦੇ ਹਾਊਸਿੰਗ ਬੋਰਡ ਕਾਲੋਨੀ ਦੇ ਰਹਿਣ ਵਾਲੇ ਸੰਨੀ ਨਾਮਕ ਨੌਜਵਾਨ ਦਾ ਬੀਤੀ ਦੇਰ ਰਾਤ  5 ਤੋਂ 6 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਦੀ ਘਟਨਾ ਸੀ.ਸੀ.ਟੀ.ਵੀ ’ਚ ਕੈਦ ਹੋ ਗਈ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਨੌਜਵਾਨ ਸੰਨੀ ਦਾ ਕੁਝ ਲੋਕਾਂ ਨਾਲ ਆਟੋ ’ਚ ਸਵਾਰੀ ਬਿਠਾਉਣ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ ਸੀ, ਜਿਸ ਤੋਂ ਬਾਅਦ ਉਸਦਾ ਬੀਤੀ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਸਿਵਿਲ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ।

(For more news apart from Auto driver murder by 5-6 persons in Pathankot News in Punjabi, stay tuned to Rozana Spokesman)

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement