ਖ਼ਬਰਾਂ |

ਤਾਜ਼ਾ |

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ 'ਚ ਚਲਾਈ ਜਾਵੇਗੀ ਮੁਹਿੰਮ : ਮੁੱਖ ਮੰਤਰੀ ਭਗਵੰਤ ਮਾਨ

By : JAGDISH

Published : Jun 6, 2026, 3:14 pm IST
Updated : Jun 6, 2026, 3:14 pm IST
SHARE ARTICLE
Campaign to be launched in Punjab for registration of construction workers: Chief Minister Bhagwant Mann
Campaign to be launched in Punjab for registration of construction workers: Chief Minister Bhagwant Mann

ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਨਹੀਂ ਲਈ ਜਾਵੇਗੀ ਫੀਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀ ਕਾਮਿਆਂ ਲਈ ਵੱਡੇ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਵਿਚ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਰਤੀਆਂ ਲਈ ਰਜਿਸਟ੍ਰੇਸ਼ਨ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਫੀਸ ਭਰੇਗੀ। ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਫੀਸ ਨਹੀਂ ਲਈ ਜਾਵੇਗੀ।

ਨਵੀਂ ਮੁਹਿੰਮ ਤਹਿਤ 10 ਲੱਖ ਉਸਾਰੀ ਕਾਮਿਆਂ ਦੇ ਰਜਿਸਟਰ ਹੋਣ ਦਾ ਅਨੁਮਾਨ ਅਤੇ ਰਜਿਸਟ੍ਰੇਸ਼ਨ ਫੀਸ ਦੇ 15 ਕਰੋੜ ਰੁਪਏ ਆਪਣੇ ਕੋਲੋਂ ਪੰਜਾਬ ਸਰਕਾਰ ਭਰੇਗੀ। ਮੁੱਖ ਮੰਤਰੀ ਵਲੋਂ ਰਜਿਸਟ੍ਰੇਸ਼ਨ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾਉਣ ਦੇ ਹੁਕਮ ਦਿੱਤੇ ਗਏ ਹਨ। ਲੇਬਰ ਚੌਕਾਂ ਵਿਚ ਕਿਰਤੀਆਂ ਲਈ ਸ਼ੈੱਡ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦੇ ਆਦੇਸ਼ ਦਿੱਤੇ ਗਏ। ਭਲਾਈ ਸਕੀਮਾਂ ਲਈ ਉਸਾਰੀਆਂ ਕਿਰਤੀਆਂ ਦੀ ਅਰਜ਼ੀ ਦੀ ਪ੍ਰਸੋਸਿੰਗ ਦਾ ਸਮਾਂ 203 ਦਿਨ ਤੋਂ ਘਟਾ ਕੇ 73 ਦਿਨ ਕੀਤਾ, ਹੁਣ ਭਲਾਈ ਸਕੀਮਾਂ ਦੇ ਛੇਤੀ ਲਾਭ ਮਿਲੇਗਾ। ਮਹਿਲਾ ਉਸਾਰੀ ਕਿਰਤੀਆਂ ਨੂੰ ਵੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲੇਗਾ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement