ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
Published : Jul 6, 2021, 11:45 am IST
Updated : Jul 6, 2021, 11:45 am IST
SHARE ARTICLE
Mohammad Izhar Alam
Mohammad Izhar Alam

ਪੰਜਾਬ ਦੇ ਸਾਬਕਾ ਪੁਲਿਸ ਮੁਖੀ ਪਦਮ ਸ੍ਰੀ ਮੁਹੰਮਦ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਪੁਲਿਸ ਮੁਖੀ (Punjab Police Former DGP ) ਪਦਮ ਸ੍ਰੀ ਮੁਹੰਮਦ ਇਜ਼ਹਾਰ ਆਲਮ (Mohammad Izhar Alam) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹਨਾਂ ਦੀ ਉਮਰ 72 ਸਾਲ ਸੀ। ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਨੂੰ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦਾ ਪੁੱਤਰ ਵਿਦੇਸ਼ ਵਿਚ ਹੈ ਅਤੇ ਸਾਬਕਾ ਪੁਲਿਸ ਮੁਖੀ ਦਾ ਅੰਤਿਮ ਸਸਕਾਰ ਉਹਨਾਂ ਦੇ ਪੁੱਤਰ ਦੇ ਆਉਣ ਤੋਂ ਬਾਅਦ ਹੀ ਹੋਵੇਗਾ।

ਹੋਰ ਪੜ੍ਹੋ: ਸੰਗਰੂਰ ਦੇ ਇਸ ਪਿੰਡ ਦਾ ਪਾਣੀ ਬਣਿਆ 'ਜ਼ਹਿਰ', ਨਹਿਰ 'ਚੋਂ ਪਾਣੀ ਢੋਹਣ ਨੂੰ ਮਜਬੂਰ ਲੋਕ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement