ਦੋਰਾਹਾ ਨੇੜੇ ਵਾਪਰਿਆ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਮੌਕੇ 'ਤੇ ਮੌਤ
Published : Aug 6, 2019, 11:19 am IST
Updated : Aug 6, 2019, 11:19 am IST
SHARE ARTICLE
3 killed in road accident in Doraha
3 killed in road accident in Doraha

ਦੋਰਾਹਾ ਨੇੜੇ ਸਵੇਰੇ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਜਿਸ 'ਚ ਮੌਕੇ ਤੇ 3 ਨੌਜਵਾਨਾਂ ਦੀ 'ਤੇ ਹੀ ਮੌਤ ਹੋ ਗਈ।

ਦੋਰਾਹਾ : ਦੋਰਾਹਾ ਨੇੜੇ ਸਵੇਰੇ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਜਿਸ 'ਚ ਮੌਕੇ 'ਤੇ 3 ਨੌਜਵਾਨਾਂ ਦੀ 'ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਸੋਹਣ ਸਿੰਘ ਵਾਸੀ ਪਟਿਆਲਾ, ਗਿਆਨ ਅਤੇ ਹਰਕੀਰਤ ਦੇ ਤੌਰ 'ਤੇ ਕੀਤੀ ਗਈ ਹੈ।

3 killed in road accident in Doraha3 killed in road accident in Doraha

ਮ੍ਰਿਤਕ ਸੋਹਣ ਸਿੰਘ ਨੇ ਵਿਦੇਸ਼ ਜਾਣਾ ਸੀ ਅਤੇ ਇਸ ਦੇ ਲਈ ਉਹ ਲੁਧਿਆਣਾ ਮੈਡੀਕਲ ਕਰਾਉਣ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। ਉਸ ਦੇ ਨਾਲ ਗਿਆਨ ਅਤੇ ਹਰਕੀਰਤ ਵੀ ਮੋਟਰਸਾਈਕਲ 'ਤੇ ਸਵਾਰ ਸਨ।

3 killed in road accident in Doraha3 killed in road accident in Doraha

ਜਦੋਂ ਤਿੰਨੇ ਦੋਰਾਹਾ ਨੇੜੇ ਪੁੱਜੇ ਤਾਂ ਪਿੱਛਿਓਂ ਆ ਰਹੀ ਇਕ ਇਨੋਵਾ ਕਾਰ ਨੇ ਮੋਟਰਾਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਦਰਦਨਾਕ ਸੀ ਕਿ ਮੌਕੇ 'ਤੇ ਹੀ ਤਿੰਨਾਂ ਦੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ਦੇ 2 ਟੋਟੇ ਹੋ ਗਏ। ਫਿਲਹਾਲ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement