ਪੋਤਿਆਂ ਨੇ ਆਪਣੀ ਮਾਂ ਨਾਲ ਰਲ ਕੇ 85 ਸਾਲਾਂ ਦਾਦੇ ਤੇ ਢਾਹਿਆ ਤਸ਼ੱਦਦ, ਕੁੱਟ ਕੇ ਘਰੋਂ ਕੱਢਿਆ ਬਾਹਰ
Published : Aug 6, 2021, 2:15 pm IST
Updated : Aug 6, 2021, 2:37 pm IST
SHARE ARTICLE
85 year old grandfather
85 year old grandfather

ਬਜ਼ੁਰਗ ਨੇ ਇਨਸਾਫ਼ ਦੀ ਕੀਤੀ ਮੰਗ

ਸਮਰਾਲਾ : ਸਮਰਾਲਾ ਦੇ ਪਿੰਡ ਨੌਲੜੀ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।  ਜਿਥੇ ਤਿੰਨ ਪੁੱਤਾਂ ਦੇ 85 ਸਾਲਾਂ ਪਿਓ ਨੂੰ ਨੂੰਹ ਅਤੇ ਪੋਤਿਆਂ ਨੇ ਘਸੀਟ ਘਸੀਟ ਕੇ ਕੁੱਟਿਆ ਅਤੇ ਫਿਰ ਘਰੋਂ ਕੱਢ ਦਿੱਤਾ।

85 year old grandfather 85 year old grandfather

ਸਰਕਾਰੀ ਹਸਪਤਾਲ ਸਮਰਾਲਾ ਵਿਖੇ ਜੇਰੇ ਇਲਾਜ ਪੀੜਤ ਬਜ਼ੁਰਗ ਸ਼ੇਰ ਸਿੰਘ ਨੇ ਦੱਸਿਆ ਕਿ ਉਹਨਾਂ ਦੀ  ਨੂੰਹ  ਤੇ ਪੋਤਿਆਂ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਘਰੋਂ ਕੱਢ ਦਿੱਤਾ।

85 year old grandfather 85 year old grandfather

ਉਹ ਪਹਿਲਾਂ ਵੀ ਉਸ ਨਾਲ ਤੇ ਉਸਦੀ ਪਤੀ ਨਾਲ ਕੁੱਟਮਾਰ ਕਰ ਚੁੱਕੇ ਹਨ।  ਰੋਂਦੇ ਹੋਏ ਬਜ਼ੁਰਗ ਸ਼ੇਰ ਸਿੰਘ ਨੇ ਕਿਹਾ ਕਿ ਇਸ ਤੋਂ ਚੰਗਾ ਤਾਂ ਪਰਮਾਤਮਾ ਉਸ ਨੂੰ ਮੌਤ ਦੇ ਦੇਵੇ। ਬਜ਼ੁਰਗ ਨੇ ਇਨਸਾਫ਼ ਦੀ ਮੰਗ ਕੀਤੀ ਹੈ। 

85 year old grandfather 85 year old grandfather

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement