Mansa News : ਮਾਨਸਾ ਦੇ ਸਰਦੂਲਗੜ੍ਹ ਦੇ SHO ਵਿਕਰਮ ਸਿੰਘ ਤੇ ਇੱਕ ਹੌਲਦਾਰ ਮੁਅੱਤਲ

By : BALJINDERK

Published : Aug 6, 2025, 3:55 pm IST
Updated : Aug 6, 2025, 3:55 pm IST
SHARE ARTICLE
ਮਾਨਸਾ ਦੇ ਸਰਦੂਲਗੜ੍ਹ ਦੇ SHO ਵਿਕਰਮ ਸਿੰਘ
ਮਾਨਸਾ ਦੇ ਸਰਦੂਲਗੜ੍ਹ ਦੇ SHO ਵਿਕਰਮ ਸਿੰਘ

Mansa News : ਪੁਲਿਸ ਹਿਰਾਸਤ 'ਚ 2 ਨੌਜਵਾਨਾਂ ਦੀ ਕੁੱਟਮਾਰ ਮਾਮਲੇ 'ਚ FIR ਦਰਜ ਹੋਣ ਮਗਰੋਂ ਹੋਈ ਕਾਰਵਾਈ

Mansa News in Punjabi : ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਦੇ ਐਸਐਚਓ ਵਿਕਰਮ ਸਿੰਘ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਣੀ ਹੈ। ਡੀਐਸਪੀ ਇਸ ਮਾਮਲੇ ਦੀ ਸਟੇਟਸ ਰਿਪੋਰਟ ਲੈ ਕੇ ਚੰਡੀਗੜ੍ਹ ਪੁੱਜੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਹਿਰਾਸਤ ਵਿੱਚ ਦੋ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸ ਵਿਚ ਇੱਕ ਨੌਜਵਾਨ ਦੀ ਬਾਂਹ ਟੁੱਟ ਗਈ ਸੀ। ਪੀੜਤ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਗਿਆ ਸੀ, ਜਿਸ ਪਿੱਛੋਂ ਪੁਲਿਸ ਨੇ ਐਸਐਚਓ ਅਤੇ ਇੱਕ ਹੌਲਦਾਰ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ।

(For more news apart from SHO Vikram Singh and constable Sardulgarh, Mansa, suspended News in Punjabi, stay tuned to Rozana Spokesman)

 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement