ਬਖਸ਼ੇ ਨਹੀਂ ਜਾਣਗੇ ਧਮਾਕੇ ਲਈ ਜ਼ਿਮੇਵਾਰ ਲੋਕ: ਕੈਪਟਨ ਅਮਰਿੰਦਰ
Published : Sep 6, 2019, 4:12 pm IST
Updated : Sep 6, 2019, 4:12 pm IST
SHARE ARTICLE
captain amrinder singh
captain amrinder singh

ਬਟਾਲਾ ਪੁੱਜ ਕੇ ਜ਼ਖਮੀਆਂ ਦਾ ਜਾਣਿਆ ਹਾਲ ਚਾਲ

ਗੁਰਦਾਸਪੁਰ: ਬਟਾਲਾ ਧਮਾਕੇ ਦੇ ਜ਼ਖਮੀਆਂ ਦਾ ਹਾਲ ਜਾਣਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ਪਹੁੰਚੇ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਵੀ ਮੌਜੂਦ ਰਹੇ। ਕੈਪਟਨ ਅਮਰਿੰਦਰ ਨੇ ਹਸਪਤਾਲ ਵਿਚ ਧਮਾਕੇ ਦੇ ਜ਼ਖਮੀਆਂ ਨੂੰ ਹੌਂਸਲਾ ਦਿੱਤਾ  ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਦੀ ਗੱਲ ਕਹੀ।

Batala Factory Blast Batala Factory Blast

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਧਮਾਕੇ ਦੀ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦਾ ਵੀ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲੇ ਨਾਲ ਸਬੰਧਤ ਕੋਈ ਵੀ ਸ਼ਖਸ਼ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਪੰਜਾਬ ਵਲੋਂ ਮਾਮਲੇ ਦੀ ਜਾਂਚ ਡੂੰਘਾਈ  ਨਾਲ ਕਰਵਾਏ ਜਾਣ ਦਾ ਭਰੋਸਾ ਦਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਦੀ ਵੀ ਗੱਲ ਆਖੀ ਹੈ। ਹੁਣ ਦੇਖਣਾ ਹੋਵੇਗਾ ਕਿ ਗੈਰਕਾਨੂੰਨੀ ਤਰੀਕੇ ਨਾਲ ਚਲ ਰਹੀ ਇਸ ਫੈਕਟਰੀ 'ਚ ਸਾਥ ਦੇਣ ਵਾਲੇ ਕਿਹੜੇ ਕਿਹੜੇ ਵਿਅਕਤੀਆਂ ਦਾ ਨਾਮ ਅੱਗੇ ਆਉਂਦਾ ਹੈ ਅਤੇ ਉਨ੍ਹਾਂ ਤੇ ਕੀ ਕਾਰਵਾਈ ਕੀਤੀ ਜਾਂਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement