ਮੁੱਖ ਮੰਤਰੀ ਨੇ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਅਪਣਾ ਸਵੈ-ਇਕਾਂਤਵਾਸ ਖ਼ਤਮ ਕੀਤਾ
Published : Sep 6, 2020, 1:16 am IST
Updated : Sep 6, 2020, 1:16 am IST
SHARE ARTICLE
image
image

ਮੁੱਖ ਮੰਤਰੀ ਨੇ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਅਪਣਾ ਸਵੈ-ਇਕਾਂਤਵਾਸ ਖ਼ਤਮ ਕੀਤਾ

ਚੰਡੀਗੜ੍ਹ, 5 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫਤੇ ਦਾ ਸਵੈ-ਏਕਾਂਤਵਾਸ ਖ਼ਤਮ ਕਰ ਦਿਤਾ। ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿਚ ਕੋਵਿਡ ਟੈਸਟ ਪਾਜੇਟਿਵ ਆਇਆ ਸੀ, ਦੇ ਸੰਪਰਕ ਵਿਚ ਆਉਣ ਤੋਂ ਬਾਅਦ ਏਕਾਂਤਵਾਸ ਉਤੇ ਚਲੇ ਗਏ ਸਨ। ਉਹ 28 ਅਗੱਸਤ ਨੂੰ ਵਿਧਾਨ ਸਭਾ ਦੇ ਇਕ ਰੋਜਾ ਸੈਸ਼ਨ ਵਿਚ ਵਿਧਾਇਕਾਂ ਦੇ ਸੰਪਰਕ ਵਿਚ ਆਏ ਸਨ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਮੰਤਰੀਆਂ, ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪਧਰੀ ਵਰਚੁਅਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ, ਨੇ ਗੱਲਬਾਤ ਵਿਚ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਅਪਣਾ ਟੈਸਟ ਕਰਵਾਇਆ ਅਤੇ ਰਿਪੋਰਟ ਨੈਗੇਟਿਵ ਆਈ। ਮਹਾਂਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਅਪਣਾ ਕੋimageimageਰੋਨਾ ਟੈਸਟ ਕਰਵਾਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement