Ferozepur News : ਫਿਰੋਜ਼ਪੁਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਕਿਸਾਨ ਦੀ ਮੌਤ

By : BALJINDERK

Published : Sep 6, 2025, 3:17 pm IST
Updated : Sep 6, 2025, 3:17 pm IST
SHARE ARTICLE
ਫਿਰੋਜ਼ਪੁਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਕਿਸਾਨ ਦੀ ਮੌਤ
ਫਿਰੋਜ਼ਪੁਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਕਿਸਾਨ ਦੀ ਮੌਤ

Ferozepur News : ਖਾਲਸਾ ਏਡ ਨੇ ਰੈਸਕਿਊ ਕਰਕੇ ਗੁਰਮੀਤ ਸਿੰਘ ਨੂੰ ਪਾਣੀ 'ਚੋਂ ਡੁੱਬਦੇ ਨੂੰ ਕੱਢਿਆ ਸੀ ਬਾਹਰ 

Ferozepur News in Punjabi : ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਟੱਲੀ ਗ੍ਰਾਮ ’ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਗੁਰਮੀਤ ਸਿੰਘ ਉਮਰ 45 ਸਾਲਾ ਪਿੰਡ ਟੱਲੀ ਗ੍ਰਾਮ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਦੀ ਜਦੋਂ ਡੁੱਬਦੇ ਵਿਅਕਤੀ ’ਤੇ ਨਜ਼ਰ ਪਾਈ ਤਾਂ ਖਾਲਸਾ ਏਡ ਨੇ ਰੈਸਕਿਊ ਕਰਕੇ ਗੁਰਮੀਤ ਸਿੰਘ ਨੂੰ ਪਾਣੀ ’ਚੋਂ ਡੁੱਬਦੇ ਨੂੰ ਬਾਹਰ ਕੱਢਿਆ ਅਤੇ ਹਾਲਾਤ ਨਾਜ਼ੁਕ ਦੇਖ ਕੇ ਹਸਪਤਾਲ 'ਚ ਦਾਖ਼ਲ ਕਰਵਾਇਆ। ਜਿਥੇ ਇਲਾਜ ਦੌਰਾਨ ਕਿਸਾਨ ਗੁਰਮੀਤ ਸਿੰਘ ਨੇ ਦਮ ਤੋੜ ਦਿੱਤਾ।

 (For more news apart from Farmer dies after drowning in flood water in Ferozepur News in Punjabi, stay tuned to Rozana Spokesman)


 

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement