ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨ ਆਗੂ ਦਾ ਇਨਕਲਾਬੀ ਨਾਅਰਿਆਂ ਨਾਲ ਸਸਕਾਰ
Published : Oct 6, 2020, 1:35 pm IST
Updated : Oct 6, 2020, 1:57 pm IST
SHARE ARTICLE
farmer protest
farmer protest

ਯਸ਼ਪਾਲ ਸਿੰਘ ਮਹਿਲ ਕਲਾਂ ਪਿਛਲੇ ਲੰਮੇ ਸਮੇਂ ਤੋਂ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਿਆ ਹੈ। 

ਬਰਨਾਲਾ- ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਜਾਰੀ ਹੈ ਤੇ ਸੜਕਾਂ ਤੇ ਧਰਨੇ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੇ ਚਲਦਿਆਂ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਨ ਸਮੇਂ ਇਕ ਕਿਸਾਨ ਮਾ: ਯਸ਼ਪਾਲ ਸਿੰਘ  ਮੌਤ ਦਾ ਸ਼ਿਕਾਰ ਹੋ ਗਏ ਸਨ। ਇਹ ਕਿਸਾਨ  ਆਰ.ਐਮ.ਪੀ.ਆਈ. ਦੇ ਸੂਬਾ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਨ। 

Farmer ProtestFarmer Protestਮੌਤ ਦਾ ਸ਼ਿਕਾਰ ਹੋਏ ਮਾ: ਯਸ਼ਪਾਲ ਸਿੰਘ ਮਹਿਲ ਕਲਾਂ ਦਾ ਅੰਤਿਮ ਸੰਸਕਾਰ ਉਸਦੇ ਪਿੰਡ ਮਹਿਲ ਕਲਾਂ ਦੇ ਸ਼ਮਸ਼ਾਨ ਘਾਟ ਅੰਦਰ ਇਨਕਲਾਬੀ ਨਾਅਰਿਆਂ ਦੀ ਗੂੰਜ ਵਿਚ ਕੀਤਾ ਗਿਆ। ਇਸ ਮੌਕੇ ਆਰ ਐੱਮ ਪੀ ਆਈ ਦੇ ਕੌਮੀ ਜਰਨਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਵੱਖ-ਵੱਖ ਕਿਸਾਨ ਮਜ਼ਦੂਰ ਮੁਲਾਜ਼ਮ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਮਾਸਟਰ ਯਸ਼ਪਾਲ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਪੁਹੁੰਚੇ।  ਲੋਕ ਦਾ ਕਹਿਣਾ ਹੈ ਕਿ ਯਸ਼ਪਾਲ ਸਿੰਘ ਮਹਿਲ ਕਲਾਂ ਪਿਛਲੇ ਲੰਮੇ ਸਮੇਂ ਤੋਂ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement