ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਭਵਾਨੀਗੜ੍ਹ ਤੋਂ ਹੁੰਦੀ ਹੋਈ ਸਮਾਣਾ ਪਹੁੰਚੀ
Published : Oct 6, 2020, 12:05 am IST
Updated : Oct 6, 2020, 12:05 am IST
SHARE ARTICLE
image
image

ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਭਵਾਨੀਗੜ੍ਹ ਤੋਂ ਹੁੰਦੀ ਹੋਈ ਸਮਾਣਾ ਪਹੁੰਚੀ

ਭਵਾਨੀਗੜ੍ਹ, 5 ਅਕਤੂਬਰ (ਜੀ ਐਸ ਐਸ): 'ਜ਼ਮੀਨ ਬਚਾਉ' ਮੁਹਿੰਮ ਤਹਿਤ ਕਾਂਗਰਸ ਪਾਰਟੀ ਵਲੋਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਕੱਢੀ ਜਾ ਰਹੀ ਟਰੈਕਟਰ ਰੈਲੀ ਸੰਗਰੂਰ ਤੋਂ ਚਲ ਕੇ ਭਵਾਨੀਗੜ੍ਹ ਹੁੰਦੀ ਹੋਈ ਸਮਾਣਾ ਪਹੁੰਚੀ। ਭਵਾਨੀਗੜ੍ਹ ਪਹੁੰਚਣ 'ਤੇ ਭਾਰੀ ਗਿਣਤੀ 'ਚ ਕਾਂਗਰਸੀ ਵਰਕਰਾਂ ਤੇ ਕਿਸਾਨਾਂ ਨੇ ਰਾਹੁਲ ਦਾ ਸਵਾਗਤ ਕੀਤਾ। ਇਸ ਮੌਕੇimageimage ਉਨ੍ਹਾਂ ਨਾਲ ਪੰਜਾਬ ਦੀ ਲੀਡਰਸ਼ਿਪ ਹਾਜ਼ਰ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement