Big Breaking: 'ਆਪ' ਆਗੂ ਸੇਵਾ ਸਿੰਘ ਸੇਖਵਾਂ ਦਾ ਹੋਇਆ ਦਿਹਾਂਤ
Published : Oct 6, 2021, 8:08 pm IST
Updated : Oct 6, 2021, 8:24 pm IST
SHARE ARTICLE
Sewa Singh Sekhwan
Sewa Singh Sekhwan

'71 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ'

 

ਚੰਡੀਗੜ੍ਹ- ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਚੰਡੀਗੜ੍ਹ ਦੇ ਇੱਕ ਨਿਜੀ  ਹਸਪਤਾਲ ਵਿਚ ਆਖਰੀ ਸਾਹ ਲਏ। ਉਹ 71 ਸਾਲਾਂ ਦੇ ਸਨ। ਜੱਥੇਦਾਰ ਸੇਵਾ ਸਿੰਘ ਸੇਖਵਾਂ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। 
 

Sewa Singh SekhwanSewa Singh Sekhwan

 

 ਸੇਵਾ ਸਿੰਘ ਸੇਖਵਾਂ ਨੇ ਇਸ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਸਬੰਧੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਕੀਤੀ ਹੈ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement