ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ 70 ਸਾਲਾ ਬੀਬੀ ਦੀ ਹੋਈ ਮੌਤ
Published : Nov 6, 2021, 1:24 pm IST
Updated : Nov 6, 2021, 1:24 pm IST
SHARE ARTICLE
 photo
photo

650 ਤੋਂ ਵਧੇਰੇ ਕਿਸਾਨ ਹੋ ਚੁੱਕੇ ਹਨ ਸ਼ਹੀਦ

 

ਮੋਗਾ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ 11 ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ। ਇਸ ਦੌਰਾਨ 650 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ।

 

Farmers Protest Farmers Protest

 

ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 
 ਟਿਕਰੀ ਮੋਰਚੇ ਤੋਂ ਪਰਤੀ 70 ਸਾਲਾਂ ਬੀਬੀ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ।

 


mahinder Kaur
Mahinder Kaur


 

ਮ੍ਰਿਤਕ ਬੀਬੀ ਦੀ ਪਹਿਚਾਣ ਮਹਿੰਦਰ ਕੌਰ ਵਾਸੀ ਹਿੰਮਤਪੁਰਾ ਵਜੋਂ  ਹੋਈ ਹੈ। ਪਿੰਡ ਹਿੰਮਤਪੁਰਾ ਦੀ ਬੀਕੇਯੂ ਏਕਤਾ ਉਗਰਾਹਾਂ ਦੀ ਮਹਿਲਾ ਇਕਾਈ ਦੀ ਪ੍ਰਧਾਨ ਕਰਮਜੀਤ ਕੌਰ ਸੋਹੀ ਅਤੇ ਇਕਾਈ ਪ੍ਰਧਾਨ ਜਗੀਰ ਸਿੰਘ ਹਿੰਮਤਪੁਰਾ ਨੇ ਦੱਸਿਆ ਕਿ ਟਿਕਰੀ ਮੋਰਚੇ ‘ਤੇ ਮਹਿੰਦਰ ਕੌਰ ਦੀ ਸਿਹਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਪਿੰਡ ਵਾਪਸ ਲੈ ਕੇ ਆਇਆ ਗਿਆ ਅਤੇ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement