ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ ਦੀ ਮਾਤਾ ਦਾ ਦਿਹਾਂਤ, ਦੁਪਹਿਰ 1 ਵਜੇ ਹੋਵੇਗਾ ਸਸਕਾਰ 
Published : Nov 6, 2022, 10:02 am IST
Updated : Nov 6, 2022, 10:12 am IST
SHARE ARTICLE
Former cabinet minister Balbir Sidhu's mother passed away
Former cabinet minister Balbir Sidhu's mother passed away

ਸਸਕਾਰ ਉਹਨਾਂ ਦੇ ਜੱਦੀ ਪਿੰਡ ਤਪਾ ਮੰਡੀ ਜਿਲ੍ਹਾ ਬਰਨਾਲਾ ਵਿਖੇ ਅੱਜ 1 ਵਜੇ ਦਿਨ ਐਤਵਾਰ ਕੀਤਾ ਜਾਵੇਗਾ।

 

ਤਪਾ ਮੰਡੀ - ਤਪਾ ਦੇ ਜੰਮਪਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਗਹਿਰਾ ਸਦਮਾ ਲੱਗਿਆ ਹੈ। ਦਰਅਸਲ ਉਨ੍ਹਾਂ ਦੇ ਮਾਤਾ ਰਣਜੀਤ ਕੌਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਤਪਾ ਦੇ ਰਾਮਬਾਗ ਵਿਖੇ ਦੁਪਹਿਰ ਇਕ ਵਜੇ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਬਲਬੀਰ ਸਿੱਧੂ ਨੇ ਖ਼ੁਦ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਮਾਤਾ ਜੀ ਦਾ ਸਸਕਾਰ ਉਹਨਾਂ ਦੇ ਜੱਦੀ ਪਿੰਡ ਤਪਾ ਮੰਡੀ ਜਿਲ੍ਹਾ ਬਰਨਾਲਾ ਵਿਖੇ ਅੱਜ 1 ਵਜੇ ਦਿਨ ਐਤਵਾਰ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement