ਡੇਰਾਬੱਸੀ ਸਬ ਡਿਵੀਜ਼ਨ ਨੂੰ ਮਿਲੀ ਪਹਿਲੀ ਮਹਿਲਾ ਪੁਲਿਸ ਅਫ਼ਸਰ
Published : Nov 6, 2022, 7:19 pm IST
Updated : Nov 6, 2022, 8:02 pm IST
SHARE ARTICLE
IPS Darpan Ahluwalia
IPS Darpan Ahluwalia

IPS ਦਰਪਣ ਆਹਲੂਵਾਲੀਆ ਨੇ ASP ਵਜੋਂ ਸੰਭਾਲਿਆ ਚਾਰਜ

ਡੇਰਾਬੱਸੀ  (ਗੁਰਜੀਤ ਸਿੰਘ ਈਸਾਪੁਰ): ਡੇਰਾਬੱਸੀ ਸਬ ਡਿਵੀਜ਼ਨ ਨੂੰ ਮਿਲੀ ਪਹਿਲੀ ਮਹਿਲਾ ਪੁਲਿਸ ਅਫਸਰ ਮਿਲੀ ਹੈ। ਏਐਸਪੀ /ਆਈਪੀਐਸ ਦਰਪਣ ਆਹਲੂਵਾਲੀਆ ਨੂੰ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਦੀ ਥਾਂ ਤਾਇਨਾਤ ਕੀਤਾ ਗਿਆ ਹੈ। ਆਈਪੀਐੱਸ ਦਰਪਣ ਆਹਲੂਵਾਲੀਆ ਦੀ ਟ੍ਰੇਨਿੰਗ ਤੋਂ ਬਾਅਦ ਡੇਰਾਬੱਸੀ ਵਿੱਚ ਪਹਿਲੀ ਪੋਸਟਿੰਗ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement