Moga Accident News: ਮੋਗਾ ਜ਼ਿਲ੍ਹੇ 'ਚ ਕਾਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 5 ਲੋਕਾਂ ਦੀ ਹੋਈ ਮੌਤ

By : GAGANDEEP

Published : Nov 6, 2023, 7:54 am IST
Updated : Nov 6, 2023, 3:45 pm IST
SHARE ARTICLE
Moga Accident News
Moga Accident News

Moga Accident News: ਹਾਦਸੇ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਉੱਡੇ ਪਰਖੱਚੇ

Moga Accident News:  ਮੋਗਾ ਜ਼ਿਲ੍ਹੇ 'ਚ ਲਗਾਤਾਰ ਦੂਜੇ ਦਿਨ ਵੱਡਾ ਹਾਦਸਾ ਵਾਪਰਿਆ ਹੈ। ਇਥੇ ਅੰਮ੍ਰਿਤਸਰ ਰੋਡ 'ਤੇ ਪਿੰਡ ਕੜਾਹੇਵਾਲ 'ਚ ਝੋਨੇ ਦੀਆਂ ਬੋਰੀਆਂ ਨਾਲ ਭਰੇ ਟਰੱਕ ਨਾਲ ਕਾਰ ਦੀ ਆਹਮੋ ਸਾਹਮਣੇ ਟੱਕਰ ਹੋ ਗਈ।

ਇਹ ਵੀ ਪੜ੍ਹੋ: Fauji Death in Accident : ਛੁੱਟੀ 'ਤੇ ਆਏ ਫੌਜੀ ਨਾਲ ਵਾਪਰਿਆ ਵੱਡਾ ਹਾਦਸਾ, ਕੰਬਾਈਨ ਦੀ ਟੱਕਰ ਵੱਜਣ ਨਾਲ ਹੋਈ ਦਰਦਨਾਕ ਮੌਤ

ਇਸ ਹਾਦਸੇ ਵਿਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਇੱਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਹਾਦਸਾ ਕਰੀਬ ਅੱਜ ਸਵੇਰੇ 4:30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਆਹਮੋ ਸਾਹਮਣੇ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਦੱਸਣਯੋਗ ਹੈ ਕੱਲ੍ਹ ਵੀ ਮੋਗਾ ਜ਼ਿਲ੍ਹੇ ਦੇ ਪਿੰਡ ਅਜੀਤਵਾਲ ਵਿਖੇ ਸਵੇਰੇ ਸਵੇਰੇ ਲਾੜੇ ਦੀ ਡੋਲੀ ਵਾਲੀ ਕਾਰ ਟਰੱਕ ਨਾਲ ਟਕਰਾ ਗਈ ਸੀ ਜਿਸ ਵਿੱਚ ਲਾੜੇ ਸਮੇਤ ਚਾਰ ਮੌਤਾਂ ਹੋਈਆਂ ਸਨ।

ਇਹ ਵੀ ਪੜ੍ਹੋ: Afghanistan Opium Poppy News: ਨਸ਼ਿਆਂ ’ਤੇ ਪਾਬੰਦੀ ਮਗਰੋਂ ਅਫ਼ਗ਼ਾਨਿਸਤਾਨ ’ਚ ਅਫ਼ੀਮ ਪੋਸਤ ਦੀ ਖੇਤੀ 95 ਫ਼ੀ ਸਦੀ ਘਟੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement