Tarn Taran News : ਤਿੰਨ ਪ੍ਰਵਾਸੀ ਮਜ਼ਦੂਰਾਂ ਦੀਆਂ ਨਹਿਰਾਂ ’ਚੋਂ ਮਿਲੀਆਂ ਲਾਸ਼ਾਂ ਪਿੰਡ ’ਚ ਦਹਿਸ਼ਤ ਦਾ ਮਾਹੌਲ

By : BALJINDERK

Published : Nov 6, 2024, 4:12 pm IST
Updated : Nov 6, 2024, 4:12 pm IST
SHARE ARTICLE
ਤਿੰਨ ਪ੍ਰਵਾਸੀ ਮਜ਼ਦੂਰਾਂ ਦੀਆਂ ਨਹਿਰਾਂ ’ਚੋਂ ਮਿਲੀਆਂ ਲਾਸ਼ਾਂ ਦੀ ਤਸਵੀਰ
ਤਿੰਨ ਪ੍ਰਵਾਸੀ ਮਜ਼ਦੂਰਾਂ ਦੀਆਂ ਨਹਿਰਾਂ ’ਚੋਂ ਮਿਲੀਆਂ ਲਾਸ਼ਾਂ ਦੀ ਤਸਵੀਰ

Tarn Taran News : ਪੁਲਿਸ ਨੇ ਤਿੰਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ

Tarn Taran News : ਤਰਨ ਤਾਰਨ ਵਿੱਚ ਉਸ ਵਕਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਬੈਂਕਾਂ ਦੀ ਨਹਿਰ ਵਿੱਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਿੰਨੇ ਲਾਸ਼ਾਂ ਪ੍ਰਵਾਸੀ ਮਜ਼ਦੂਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਉੱਥੇ ਹੀ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਇਸ ਮਾਮਲੇ ਸਬੰਧੀ ਥਾਣਾ ਭਿਖੀ ਪਿੰਡ ਦਾ ਕੋਈ ਵੀ ਪੁਲਿਸ ਅਧਿਕਾਰੀ ਮੀਡੀਆ ਨੂੰ ਬਿਆਨ ਦੇਣ ਤੋਂ ਕੰਨੀ ਕਤਰਾ ਰਿਹਾ ਹੈ।

(For more news The bodies of three migrant workers found in canals create an atmosphere of terror in village News in Punjabi, stay tuned to Rozana Spokesman)

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement