ਝੋਨਾ ਖ਼ਰੀਦ ਸੀਜ਼ਨ-2025: ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ
Published : Nov 6, 2025, 4:56 pm IST
Updated : Nov 6, 2025, 4:56 pm IST
SHARE ARTICLE
Paddy procurement season-2025: More than 10 lakh farmers have received the benefit of MSP so far
Paddy procurement season-2025: More than 10 lakh farmers have received the benefit of MSP so far

95021 ਕਿਸਾਨਾਂ ਨੂੰ ਐਮ.ਐਸ.ਪੀ. ਦੇ ਲਾਭ ਮਿਲਣ ਨਾਲ ਪਟਿਆਲਾ ਸਭ ਤੋਂ ਅੱਗੇ

ਚੰਡੀਗੜ੍ਹ: ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5 ਨਵੰਬਰ ਤੱਕ 10,11,149 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖ਼ਰੀਦ, ਚੁਕਾਈ ਅਤੇ ਅਦਾਇਗੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 95021 ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ।

ਜਿ਼ਕਰਯੋਗ ਹੈ ਕਿ 5 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 13869759.05 ਮੀਟਰਕ ਟਨ ਝੋਨੇ ਦੀ ਆਮਦ ਹੋਈ  ਹੈ। ਇਸ ਵਿੱਚੋਂ, 13597879.27 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ,ਇਸ ਤਰ੍ਹਾਂ ਹੁੱਣ ਤੱਕ ਕੁੱਲ 98 ਫੀਸਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 11729851.90 ਮੀਟਰਕ ਟਨ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫ਼ਸਲ ਦਾ 86 ਫੀਸਦ ਬਣਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement