ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

By : JAGDISH

Published : Nov 6, 2025, 12:41 pm IST
Updated : Nov 6, 2025, 12:41 pm IST
SHARE ARTICLE
Raja Warring received death threat
Raja Warring received death threat

ਅੱਤਵਾਦੀ ਹਰਵਿੰਦਰ ਰਿੰਦਾ ਸਮੇਤ ਦੋ ਹੋਰਨਾਂ ਖ਼ਿਲਾਫ਼ ਤਰਨ ਤਾਰਨ 'ਚ ਮਾਮਲਾ ਦਰਜ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਉਪ ਚੋਣ ਦੌਰਾਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵੜਿੰਗ ਤੋਂ ਇਲਾਵਾ, ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਸੁਰੱਖਿਆ ਦੀ ਮੰਗ ਕੀਤੀ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਾ ਵੜਿੰਗ ਨੂੰ ਪਹਿਲਾਂ ਵਟਸਐਪ ਕਾਲ ਰਾਹੀਂ ਅਤੇ ਫਿਰ ਵੁਆਇਸ ਕਾਲ ਮੈਸਜ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਸਮੇਤ ਦੋ ਹੋਰਨਾਂ ਵਿਰੁੱਧ ਤਰਨਤਾਰਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement