ਪੰਜਾਬੀ ਫਿਲਮ ਅਭਿਨੇਤਾ ਯੋਗਰਾਜ ਸਿੰਘ ਖਿਲਾਫ ਤੁਰੰਤ FIR ਦਰਜ ਕਰਨ ਦੀ ਕੀਤੀ ਮੰਗ
Published : Dec 6, 2020, 5:51 pm IST
Updated : Dec 6, 2020, 5:52 pm IST
SHARE ARTICLE
 Yograj Singh
Yograj Singh

ਯੋਗਰਾਜ ਸਿੰਘ ਨੋੇ ਭਾਸ਼ਣ ਵਿੱਚ ਹਿੰਦੂ ਧਰਮ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਕੇ ਮਹੇਲ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।

ਲੁਧਿਆਣਾ : ਹਿੰਦੂ ਸੰਗਠਨ ਕ੍ਰਿਕਟਰ ਯੁਵਰਾਜ ਦੇ ਪਿਤਾ ਅਤੇ ਪੰਜਾਬੀ ਫਿਲਮ ਅਭਿਨੇਤਾ ਯੋਗਰਾਜ ਸਿੰਘ ਖਿਲਾਫ ਭੜਕ ਉੱਠੇ ਹਨ। ਉਨ੍ਹਾਂ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਈਮੇਲ ਰਾਹੀਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਹੈ ਜਿਸ ਵਿੱਚ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਖਿਲਾਫ ਕੇਸ ਦੀ ਮੰਗ ਕੀਤੀ ਗਈ ਹੈ।

Farmers continue to hold a sit-in protest at Singhu BorderFarmers continue to hold a sit-in protest at Singhu Borderਵਿਸ਼ਵ ਹਿੰਦੂ ਪ੍ਰੀਸ਼ਦ ਦੇ ਪਾਲੀ ਸਹਿਜਪਾਲ ਨੇ ਸ਼ਿਕਾਇਤ ਵਿੱਚ ਕਿਹਾ ਕਿ ਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਕਿਸਾਨੀ ਲਹਿਰ ਚੱਲ ਰਹੀ ਹੈ। ਕਈ ਕਲਾਕਾਰ ਵੀ ਇਸ ਵਿਚ ਸ਼ਾਮਲ ਹੋ ਰਹੇ ਹਨ।

farmerfarmerਪਿਛਲੇ ਦਿਨੀਂ ਪੰਜਾਬੀ ਕਲਾਕਾਰ ਯੋਗਰਾਜ ਸਿੰਘ ਨੇ ਵੀ ਕਿਸਾਨ ਲਹਿਰ ਦੇ ਇੱਕ ਪੜਾਅ 'ਤੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ਆਪਣੇ ਭਾਸ਼ਣ ਵਿੱਚ ਹਿੰਦੂ ਧਰਮ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਕੇ ਮਹੇਲ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਯੋਗਰਾਜ ਸਿੰਘ ਖਿਲਾਫ ਤੁਰੰਤ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement