ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ
Published : Dec 6, 2020, 3:25 pm IST
Updated : Dec 6, 2020, 3:25 pm IST
SHARE ARTICLE
Road Accident
Road Accident

ਲੁਧਿਆਣਾ-ਜਲੰਧਰ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ

ਲੁਧਿਆਣਾ: ਦਰਦਨਾਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ-ਜਲੰਧਰ ਮੁੱਖ ਸੜਕ 'ਤੇ ਸਤਲੁਜ ਦਰਿਆ ਨੇੜੇ ਮੋਟਰਸਾਈਕਲ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਈ। 

road accidentRoad accident

ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਈ ਹੈ। ਮ੍ਰਿਤਕ ਪਤੀ-ਪਤਨੀ ਦੀ ਪਛਾਣ ਸੁਰਿੰਦਰ ਸਿੰਘ ਤੇ ਰਣਦੀਪ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਅਪਣੀ ਪਤਨੀ ਰਣਦੀਪ ਕੌਰ ਨਾਲ ਫਿਲੌਰ ਜਾ ਰਹੇ ਸੀ। ਇਸ ਦੌਰਾਨ ਉਹ ਤੇਜ਼ ਰਫ਼ਤਾਰ ਟਰੱਕ ਦੇ ਚਪੇਟ ਵਿਚ ਆ ਗਏ ਤੇ ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

AccidentAccident

ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement