Amritsar News : ਐਡਵੋਕੇਟ ਧਾਮੀ ਨੇ 9 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

By : BALJINDERK

Published : Dec 6, 2024, 5:17 pm IST
Updated : Dec 6, 2024, 5:17 pm IST
SHARE ARTICLE
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Amritsar News : ਹੰਗਾਮੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। 

ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

(For more news apart from Advocate Dhami called an emergency meeting committee on December 9 News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement