Punjab Holiday News: ਅੱਜ ਪੰਜਾਬ ’ਚ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ 
Published : Dec 6, 2024, 8:57 am IST
Updated : Dec 6, 2024, 8:57 am IST
SHARE ARTICLE
Punjab Government holiday today News
Punjab Government holiday today News

Punjab Holiday News: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਦੀ ਸਰਕਾਰੀ ਛੁੱਟੀ

ਚੰਡੀਗੜ੍ਹ : ਪੰਜਾਬ ਵਿਚ ਅੱਜ 6 ਦਸੰਬਰ 2024 ਦਿਨ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦੱਸ ਦੇਈਏ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ।

ਇਸ ਮੌਕੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ’ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ।  ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement