ਸਿਵਲ ਸਰਜਨ ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੀ ਲੈਬ ਦੀ ਜਾਂਚ ਕਰਨ ਦੇ ਆਦੇਸ਼
Published : Jan 7, 2022, 8:49 pm IST
Updated : Jan 7, 2022, 8:49 pm IST
SHARE ARTICLE
Amritsar airport
Amritsar airport

ਅੱਜ 172 ਯਾਤਰੀ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਲਿਆ ਫੈਸਲਾ

ਅੰਮ੍ਰਿਤਸਰ:  ਅੱਜ ਰੋਮ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਪਹੁੰਚੀ  ਉਡਾਣ ਵਿਚ ਪੰਜਾਬ ਪਹੁੰਚੇ 172 ਯਾਤਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਹਵਾਈ ਅੱਡੇ ਉੱਥੇ ਕੰਮ ਕਰਦੀ ਪ੍ਰਾਈਵੇਟ ਲੈਬ ਦੀ ਜਾਂਚ ਕਰਨ ਦੀ ਹਦਾਇਤ ਦਿੱਤੀ ਹੈ।

Corona Virus Corona Virus

ਉਹਨਾਂ ਕਿਹਾ ਕਿ ਅੱਜ 285 ਯਾਤਰੀਆਂ ਵਿਚੋਂ 172 ਦਾ ਕੋਰੋਨਾ ਪਾਜ਼ੇਟਿਵ ਆਉਣਾ ਲੈਬ ਦੇ ਕੰਮ ਉੱਤੇ ਸਵਾਲ ਖੜਾ ਕਰਦਾ ਹੈ। ਲਗਾਤਾਰ ਦੂਜੇ ਦਿਨ ਇੰਨੇ ਵਿਅਕਤੀਆਂ ਦਾ ਨਤੀਜਾ ਪਾਜ਼ੇਟਿਵ ਆਉਣ ਕਾਰਨ ਜਿੱਥੇ 75 ਵਿਅਕਤੀਆਂ ਦੇ ਮੁੜ ਟੈਸਟ ਕੀਤੇ ਜਾ ਰਹੇ ਹਨ, ਉਥੇ ਹੀ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਨੇ ਇਸ ਬਾਬਤ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਇਸ ਲੈਬ ਦੀ ਜਾਂਚ ਕਰਨ ਲਈ ਕਿਹਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement