ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਡਰੱਗ ਕਾਰਟੇਲ ਕਿੰਗਪਿਨ ਹੈਰੋਇਨ ਸਣੇ ਗ੍ਰਿਫਤਾਰ
Published : Jan 7, 2023, 2:26 pm IST
Updated : Jan 7, 2023, 2:52 pm IST
SHARE ARTICLE
2 drug cartel kingpins engaged in drug trafficking arrested
2 drug cartel kingpins engaged in drug trafficking arrested

ਪੁਲਿਸ ਨੇ ਮਾਮਲੇ ਵਿਚ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


ਚੰਡੀਗੜ੍ਹ: ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਡਰੱਗ ਕਾਰਟੇਲ ਕਿੰਗਪਿਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹਨਾਂ ਕੋਲੋਂ 15 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 31.02 ਕਿਲੋਗ੍ਰਾਮ ਹੈ। ਪੁਲਿਸ ਨੇ ਮਾਮਲੇ ਵਿਚ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

ਇਹ ਵੀ ਪੜ੍ਹੋ: ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ’ਤੇ MP ਰਵਨੀਤ ਬਿੱਟੂ ਦਾ ਟਵੀਟ, “9 ਮਹੀਨਿਆਂ 'ਚ 2 ਭ੍ਰਿਸ਼ਟ ਮੰਤਰੀ ਆਊਟ” 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement