Patiala News : ਪਟਿਆਲੇ ਦੀ ਰਹਿਣ ਵਾਲੀ ਤੀਰਅੰਦਾਜ਼ ਪਰਨੀਤ ਕੌਰ ਨੇ ਪੰਜਾਬ ਦਾ ਵਧਾਇਆ ਮਾਣ

By : BALJINDERK

Published : Feb 7, 2025, 7:41 pm IST
Updated : Feb 7, 2025, 7:41 pm IST
SHARE ARTICLE
ਤੀਰਅੰਦਾਜ਼ ਖਿਡਾਰਨ ਪਰਨੀਤ ਕੌਰ
ਤੀਰਅੰਦਾਜ਼ ਖਿਡਾਰਨ ਪਰਨੀਤ ਕੌਰ

Patiala News : 38ਵੀ ਰਾਸ਼ਟਰੀ ਖੇਡਾਂ ’ਚ 3 ਮੈਡਲ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ 3 ਗੋਲਡ ਮੈਡਲ ਜਿੱਤੇ

Patiala News in Punjabi : ਪਟਿਆਲੇ ਦੀ ਰਹਿਣ ਵਾਲੀ ਤੀਰਅੰਦਾਜ਼ ਖਿਡਾਰਨ ਪਰਨੀਤ ਕੌਰ ਨੇ ਇੱਕ ਵਾਰ ਫਿਰ ਮਾਣ ਵਧਾਇਆ ਹੈ। 38ਵੀ ਰਾਸ਼ਟਰੀ ਖੇਡਾਂ ਵਿੱਚ 3 ਮੈਡਲ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ 3 ਗੋਲਡ ਮੈਡਲ ਜਿੱਤ ਕੇ ਉਸ ਨੇ ਇੱਕ ਵਾਰ ਫਿਰ ਪਟਿਆਲਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

1

(For more news apart from Parneet Kaur won 3 medals in 38th National Games and 3 gold medals in Senior National Championship News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement