ਪਾਣੀ ਦੇ ਖਾਲ ਸੰਬੰਧੀ ਹੋਈ ਲੜਾਈ 'ਚ ਦੋ ਵਿਅਕਤੀਆਂ ਦੀ ਹੋਈ ਮੌਤ

By : GAGANDEEP

Published : Feb 7, 2026, 8:54 am IST
Updated : Feb 7, 2026, 12:35 pm IST
SHARE ARTICLE
Kotbhai murder Sri Muktsar Sahib News
Kotbhai murder Sri Muktsar Sahib News

ਤਿੰਨ ਜਣੇ ਹੋਏ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਥਾਣਾ ਕੋਟਭਾਈ ਦੇ ਕੋਠੇ ਦਸ਼ਮੇਸ਼ ਨਗਰ ਵਿਖੇ ਪਾਣੀ ਦੇ ਖਾਲ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ।

ਜਦਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦਿਆਂ ਗਿੱਦੜਬਾਹਾ ਦੇ ਡੀ.ਐਸ.ਪੀ. ਨੇ ਦੱਸਿਆ ਕਿ ਰਾਤ ਸੂਚਨਾ ਮਿਲੀ ਸੀ ਕਿ ਥਾਣਾ ਕੋਟਭਾਈ ਅਧੀਨ 2 ਵਿਅਕਤੀਆਂ ਦਾ ਕਤਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਤਫ਼ਤੀਸ਼ ਲਈ ਗਿੱਦੜਬਾਹਾ ਹਸਪਤਾਲ ਪਹੁੰਚੇੇ।

‌ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਾਲ ਸੰਬੰਧੀ ਰੌਲਾ ਚੱਲ ਰਿਹਾ ਸੀ ਅਤੇ ਉਸ ਮਗਰੋਂ ਦੋ ਧਿਰਾਂ ਵਿਚ ਟਕਰਾਅ ਹੋਇਆ ਅਤੇ ਦੋ ਵਿਅਕਤੀਆਂ ਦੀ ਮੌਤ ਹੋਈ। ਜਾਂਚ ਤੋਂ ਬਾਅਦ ਹੀ ਅੱਗੇ ਪਤਾ ਚੱਲੇਗਾ ਕਿ ਕਿਸ ਤਰ੍ਹਾਂ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਖਾਲ ਸੰਬੰਧੀ ਰੌਲਾ ਚੱਲ ਰਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement