ਰਾਹੁਲ ਗਾਂਧੀ ਦੀ ਰੈਲੀ ਦੌਰਾਨ ਭਾਜਪਾ ਦੇ ਬੈਨਰ ਵੀ ਦਿਖਾਈ ਦਿੱਤੇ...
Published : Mar 7, 2019, 1:23 pm IST
Updated : Mar 7, 2019, 1:24 pm IST
SHARE ARTICLE
Moga Rally
Moga Rally

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੋਗਾ ਜ਼ਿਲ੍ਹੇ ਚ ਕਿਲੀਚਾਹਲਾਂ ਪਿੰਡ ਤੋਂ ਮਹਾਰੈਲੀ ਕਰਕੇ ਕਰ ਰਹੇ ਹਨ। ਰੈਲੀ...

ਮੋਗਾ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੋਗਾ ਜ਼ਿਲ੍ਹੇ ਚ ਕਿਲੀਚਾਹਲਾਂ ਪਿੰਡ ਤੋਂ ਮਹਾਰੈਲੀ ਕਰਕੇ ਕਰ ਰਹੇ ਹਨ। ਰੈਲੀ ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੀ ਸਮੂਹ ਲੀਡਰਸ਼ਿਪ ਸਮੇਤ ਵਰਕਰ ਪਹੁੰਚਣਗੇ। ਦੱਸਣਯੋਗ ਹੈ ਕਿ ਰਾਹੁਲ ਦੀ ਇਸ ਮਹਾਰੈਲੀ ਦੌਰਾਨ ਕਾਂਗਰਸ ਦੇ ਬੈਨਰਾਂ ਤੋਂ ਇਲਾਵਾ ਭਾਪਜਾ ਦੇ ਬੈਨਰ ਵੀ ਦੇਖਣ ਨੂੰ ਮਿਲੇ।

Rahul Gandhi Rahul Gandhi

ਕਾਂਗਰਸ ਦੀ ਰੈਲੀ ਵਿਚ ਰਾਫ਼ੇਲ ਮੁੱਦੇ ਨੂੰ ਲੈ ਕੇ ਨਰਿੰਦਰ ਮੋਦੀ ਦੀ ਪੋਲ ਖੋਲ੍ਹਦੇ ਬੈਨਰ ਲਗਾਏ ਗਏ ਹਨ, ਜਿਨ੍ਹਾਂ ‘ਤੇ ਦੇਸ਼ ਦਾ ਚੌਂਕੀਦਾਰ ਚੋਰ ਹੈ। ਲਿਖਿਆ ਹੋਇਆ ਹੈ। ਰਾਹੁਲ ਦੀ ਸ ਮਹਾਰੈਲੀ ਵਿਚ 2 ਲੱਖ ਦੇ ਲਗਪਗ ਵਰਕਰਾਂ ਦੇ ਪਹੁੰਚਣ ਦੀ ਆਸ ਲਗਾਈ ਹੈ। ਇਸ ਦੌਰਾਨ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement