ਸੁਲਤਾਨਵਿੰਡ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ..
Published : Mar 7, 2019, 5:08 pm IST
Updated : Mar 7, 2019, 5:08 pm IST
SHARE ARTICLE
Rajwinder Singh Raju
Rajwinder Singh Raju

ਹਲਕਾ ਦੱਖਣੀ ਦੇ ਪਿੰਡ ਸੁਲਤਾਨਵਿੰਡ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਉਕਤ ਨੌਜਵਾਨ ਰਾਜਵਿੰਦਰ...

ਸੁਲਤਾਨਵਿੰਡ : ਹਲਕਾ ਦੱਖਣੀ ਦੇ ਪਿੰਡ ਸੁਲਤਾਨਵਿੰਡ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਉਕਤ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ (30 ਸਾਲ) ਪੁੱਤਰ ਭਗਵੰਤ ਸਿੰਘ ਵਾਸੀ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਫ਼ੋਨ 'ਤੇ ਦੱਸਿਆ ਕਿ ਰਾਜੂ ਪੱਤੀ ਬਾਬਾ ਜੀਵਨ ਸਿੰਘ ਸੁਲਤਾਨਵਿੰਡ ਵਿਖੇ ਨਸ਼ੇ ਦੀ ਹਾਲਤ 'ਚ ਡਿੱਗਾ ਪਿਆ ਹੈ।

Drugs Drugs

ਉਨ੍ਹਾਂ ਦੱਸਿਆ ਕਿ ਜਦੋਂ ਰਾਜਵਿੰਦਰ ਸਿੰਘ ਨੂੰ ਡਾਕਟਰ ਕੋਲ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਕੋਲ ਉੱਗੀ ਹੋਈ ਘਾਹ ਜੰਗਲ ਦਾ ਰੂਪ ਧਰਨ ਕਰ ਚੁੱਕੀ ਹੈ। ਨਸ਼ੇੜੀਆਂ ਨੇ ਇਸ ਕੋਲ ਅਪਣਾ ਅੱਡਾ ਬਣਾਇਆ ਹੋਇਆ ਹੈ।

Drugs Drugs

ਬੇਖ਼ੋਫ਼ ਹੋ ਕੇ ਨਸ਼ੇੜੀ ਇਥੇ ਨਸ਼ੇ ਦਾ ਸੇਵਨ ਕਰਦੇ ਹਨ। ਇਸ ਸਥਾਨ ‘ਤੇ ਨਸ਼ੇ ਦੇ ਖਾਲੀ ਇੰਜੈਕਸ਼ਨ ਤੇ ਸਰਿੰਜਾਂ ਪਈਂ ਹੋਈਆਂ ਹਨ, ਜੋ ਕਿ ਨਸ਼ਾ ਕਰਨ ਤੋਂ ਬਾਅਦ ਨਸ਼ੇੜੀ ਉੱਥੇ ਛੱਡ ਜਾਂਦੇ ਹਨ। ਬੀਤੇ ਇਕ ਸਾਲ ਵਿਚ ਇੱਥੇ ਨੇੜੇ ਨਸ਼ੇ ਕਾਰਨ ਲਗਪਗ ਕਈਂ  ਮੌਤਾਂ ਹੋ ਚੁੱਕੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement