ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਟਰਮ 2 ਪ੍ਰੀਖਿਆ ਦੀ ਡੇਟਸ਼ੀਟ ਜਾਰੀ
Published : Mar 7, 2022, 2:27 pm IST
Updated : Mar 7, 2022, 2:27 pm IST
SHARE ARTICLE
PSEB
PSEB

ਪੰਜਵੀਂ ਸ਼੍ਰੇਣੀ ਦੀ 15 ਮਾਰਚ ਤੋਂ 23 ਮਾਰਚ ਅਤੇ ਅੱਠਵੀਂ ਦੀ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਹੋਵੇਗੀ ਪ੍ਰੀਖਿਆ 

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ ਅੱਠਵੀਂ ਦੀ ਟਰਮ 2 ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ 15 ਮਾਰਚ ਤੋਂ 23 ਮਾਰਚ ਤੱਕ ਕਰਵਾਈਆਂ ਜਾਣਗੀਆਂ।

PSEB PSEB

ਇਸੇ ਤਰ੍ਹਾਂ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement