ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ
Published : Mar 7, 2023, 4:28 pm IST
Updated : Mar 7, 2023, 4:28 pm IST
SHARE ARTICLE
photo
photo

ਪੁਰੋਹਿਤ ਨੇ ਕਿਹਾ, "ਆਓ ਅਸੀਂ ਇਸ ਤਿਉਹਾਰ ਦੀ ਪਵਿੱਤਰਤਾ ਅਤੇ ਮਾਣ ਨੂੰ ਬਰਕਰਾਰ ਰੱਖੀਏ...

 

ਚੰਡੀਗੜ੍ਹ, 7 ਮਾਰਚ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ ਅਤੇ ਲੋਕਾਂ ਨੂੰ ਜਾਤ-ਪਾਤ ਤੇ ਧਰਮ ਦੇ ਸਾਰੇ ਭੇਦਭਾਵ ਭੁਲਾ ਕੇ ਆਪਸੀ ਪਿਆਰ ਅਤੇ ਸਦਭਾਵਨਾ ਦੀ ਭਾਵਨਾ ਨਾਲ ਜੋੜਦਾ ਹੈ।

ਪੁਰੋਹਿਤ ਨੇ ਕਿਹਾ, "ਆਓ ਅਸੀਂ ਇਸ ਤਿਉਹਾਰ ਦੀ ਪਵਿੱਤਰਤਾ ਅਤੇ ਮਾਣ ਨੂੰ ਬਰਕਰਾਰ ਰੱਖੀਏ ਅਤੇ ਇਸ ਨੂੰ ਸੁਰੱਖਿਅਤ ਤੇ ਵਾਤਾਵਰਣ-ਹਿਤੈਸ਼ੀ ਢੰਗ ਨਾਲ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਈਏ।"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement