ਹੋਲੇ-ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਨਿਹੰਗ ਸਿੰਘ ਦਾ ਕਤਲ

By : GAGANDEEP

Published : Mar 7, 2023, 7:19 pm IST
Updated : Mar 7, 2023, 7:19 pm IST
SHARE ARTICLE
photo
photo

ਹੁੱਲੜਬਾਜ਼ੀ ਕਰਨ ਤੋਂ ਰੋਕਣ 'ਤੇ ਨੌਜਵਾਨਾਂ ਨੇ ਕੀਤਾ ਹਮਲਾ

 

ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਝਗੜੇ ਦੌਰਾਨ ਇੱਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਗਿਆ। ਕਤਲ ਕੀਤੇ ਗਏ ਵਿਅਕਤੀ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਪ੍ਰਿੰਸ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਸੈਸ਼ਨ: ਸੀਐਮ ਮਾਨ ਦੀ ਆਮਦ 'ਤੇ ਪੰਜਾਬ ਕਾਂਗਰਸ ਨੇ ਕੀਤਾ ਬਾਈਕਾਟ

 

ਮਿਲੀ ਜਾਣਕਾਰੀ ਅਨੁਸਾਰ ਨਿਹੰਗ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ 'ਤੇ ਨੌਜਵਾਨਾਂ ਨੇ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਹੋਲੇ ਮਹੱਲੇ ’ਤੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਆਇਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 7 ਮਹੀਨਿਆਂ ਪਹਿਲਾਂ ਪੰਜਾਬ ਆਇਆ ਸੀ ਅਤੇ ਕੈਨੇਡੀਅਨ ਸੀਟੀਜ਼ਨ ਸੀ। 

ਇਹ ਵੀ ਪੜ੍ਹੋ: ਮੇਲਾ ਵੇਖਣ ਗਏ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement