Hoshiarpur News : ਪੰਜਾਬ ਦਾ ਨੌਜਵਾਨ ਅਮਰੀਕਾ ’ਚ ਬਣਿਆ ਡਾਕਟਰ, ਪਿੰਡ ਵਾਲਿਆਂ ਨੇ ਕੀਤਾ ਭਰਵਾਂ ਸਵਾਗਤ

By : BALJINDERK

Published : Mar 7, 2025, 7:08 pm IST
Updated : Mar 7, 2025, 7:08 pm IST
SHARE ARTICLE
 ਪਿੰਡ ਵਾਲਿਆਂ ਡਾ ਗੁਰਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕਰਦੇ ਹੋਏ
ਪਿੰਡ ਵਾਲਿਆਂ ਡਾ ਗੁਰਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕਰਦੇ ਹੋਏ

Hoshiarpur News : ਅਮਰੀਕਾ’ਚ ਡਿਗਰੀ ਹਾਸਲ ਕਰ 16 ਸਾਲ ਬਾਅਦ ਪਰਤਿਆ ਆਪਣੇ ਵਤਨ

Hoshiarpur News in Punjabi : ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਗੂਰਾਲਾ ਦਾ ਨੌਜਵਾਨ ਅਮਰੀਕਾ ’ਚ ਡਾਕਟਰ ਬਣਿਆ। ਗਿਆਰਾਂ ਸਾਲ ਦੀ ਛੋਟੀ ਉਮਰ ਵਿਚ ਅਮਰੀਕਾ ਜਾ ਕੇ ਕੀਤੀ ਦਿਨ ਰਾਤ ਪੜ੍ਹਾਈ ਅਤੇ ਅਮਰੀਕਾ ਦੀ ਡਿਗਰੀ ਹਾਸਲ ਕਰਨ ਉਪਰੰਤ 16 ਸਾਲ ਬਾਅਦ ਆਇਆ ਆਪਣੇ ਵਤਨ ਅਪਣੀ ਜਨਮ ਭੂਮੀ ਪਿੰਡ ਗੂਰਾਲਾ ਪਹੁੰਚਣ ਤੇ ਪਿੰਡ ਵਾਲਿਆਂ ਅਤੇ ਪਰਿਵਾਰ ਦੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ।

ਅਮਰੀਕਾ ਤੋਂ ਭਾਰਤ ਪਹੁੰਚੇ ਡਾਕਟਰ ਗੁਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਸਹੀ ਸੇਧ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੜ੍ਹ ਲਿਖ ਕੇ ਇਕ ਨੰਬਰ ’ਚ ਅਮਰੀਕਾ ਵਿਚ ਜਾਣ ਜਿਸ ਨਾਲ ਬੱਚਿਆਂ ਦੇ ਮਾਂ ਪਿਓ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਆਏ ਨੋਜਵਾਨ ਡਾਕਟਰ ਗੁਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। 

(For more news apart from  Punjab youth becomes doctor in America, villagers give him a warm welcome News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement