Amritsar News : SGPC ਅ੍ਰਤਿੰਗ ਕਮੇਟੀ  ਦਾ ਦੂਜਾ ਵੱਡਾ ਫ਼ੈਸਲਾ, ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਕੀਤੇ ਸੇਵਾ ਮੁਕਤ

By : BALJINDERK

Published : Mar 7, 2025, 2:30 pm IST
Updated : Mar 7, 2025, 2:30 pm IST
SHARE ARTICLE
Giani Sultan Singh
Giani Sultan Singh

Amritsar News : ਕੁਲਦੀਪ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ

Amritsar News in Punjabi :  SGPC ਅ੍ਰਤਿੰਗ ਕਮੇਟੀ  ਦਾ ਦੂਜਾ ਵੱਡਾ ਫ਼ੈਸਲਾ ਲਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ ਅਤੇ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਸੰਭਾਲਣਗੇ।

(For more news apart from SGPC's second major decision: Giani Sultan Singh, Jathedar of Takht Kesgarh, retired News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement