CM ਮਾਨ ਦੀ SGPC ਨੂੰ ਅਪੀਲ- ਸਾਰੇ ਚੈਨਲਾਂ ਨੂੰ ਦਿੱਤੇ ਜਾਣ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ
Published : Apr 7, 2022, 4:16 pm IST
Updated : Apr 7, 2022, 4:16 pm IST
SHARE ARTICLE
CM Bhagwant Mann
CM Bhagwant Mann

ਉਹਨਾਂ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਐਸਜੀਪੀਸੀ ਦੀ ਹਰ ਮਦਦ ਕਰੇਗੀ। ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ।


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਕਿਸੇ ਨਿੱਜੀ ਚੈਨਲ ਦੀ ਬਜਾਏ ਯੂਟਿਊਬ, ਰੇਡੀਓ ਅਤੇ ਵੱਖ-ਵੱਖ ਚੈਨਲਾਂ ਨੂੰ ਪ੍ਰਸਾਰਣ ਦੀ ਜ਼ਿੰਮੇਵਾਰੀ ਦਿੱਤੀ ਜਾਵੇ।

SGPCSGPC

ਉਹਨਾਂ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਐਸਜੀਪੀਸੀ ਦੀ ਹਰ ਮਦਦ ਕਰੇਗੀ। ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਐਸਜੀਪੀਸੀ ਪੰਜਾਬ ਸਰਕਾਰ ਦੀ ਜੋ ਵੀ ਸੇਵਾ ਲਾਵੇਗੀ, ਉਸ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਜਾਵੇਗਾ।

Darbar SahibDarbar Sahib

ਦਰਬਾਰ ਸਾਹਿਬ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਦੇਸ਼ਾਂ-ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਬ ਸਾਂਝੀ ਗੁਰਬਾਣੀ ਦਾ ਪੂਰੀ ਦੁਨੀਆਂ ਦੀ ਸੰਗਤ ਤੱਕ ਪ੍ਰਚਾਰ ਅਤੇ ਪ੍ਰਸਾਰਣ ਕਰਨ ਸਾਡੀ ਜ਼ਿੰਮੇਵਾਰੀ ਹੀ ਨਹੀਂ ਸਾਡਾ ਫਰਜ਼ ਅਤੇ ਸਾਡਾ ਧਰਮ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement