ਲੁਧਿਆਣਾ 'ਚ ਮਹਿਲਾ ਮੁਲਾਜ਼ਮ ਨੂੰ ਬੰਧਕ ਬਣਾ ਕੇ ਕੀਤਾ ਜਬਰ ਜ਼ਨਾਹ

By : GAGANDEEP

Published : Apr 7, 2023, 11:58 am IST
Updated : Apr 7, 2023, 3:14 pm IST
SHARE ARTICLE
photo
photo

ਪੁਲਿਸ ਨੇ ਮਾਮਲੇ ਚ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

 

ਲੁਧਿਆਣਾ: ਲੁਧਿਆਣਾ ਦੇ ਸਦਰ ਇਲਾਕੇ 'ਚ ਇਕ ਅਪਾਰਟਮੈਂਟ 'ਚ ਰਹਿ ਰਹੀ ਨਿਗਮ ਮੁਲਾਜ਼ਮ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਅਨੁਸਾਰ  ਮੁਲਜ਼ਮਾਂ ਨੇ ਔਰਤ ਨੂੰ ਬੰਧੀ ਬਣਾ ਕੇ ਉਸ ਨਾਲ ਜਬਰ ਜ਼ਨਾਹ ਕੀਤਾ ਗਿਆ।

ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮਾਂ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ, DGP ਨੇ ਜਾਰੀ ਕੀਤੇ ਹੁਕਮ

ਮਾਮਲੇ 'ਚ ਪੁਲਿਸ ਨੇ ਪਤੀ, ਪਤਨੀ ਅਤੇ ਨੰਬਰਦਾਰ ਸਮੇਤ ਚਾਰ ਖਿਲਾਫ ਬਲਾਤਕਾਰ, ਕੁੱਟਮਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੀੜਤਾ ਹਸਪਤਾਲ 'ਚ ਭਰਤੀ ਹੈ ਅਤੇ ਇਲਾਜ ਅਧੀਨ ਹੈ।

 ਇਹ ਵੀ ਪੜ੍ਹੋ: 'ਹਲੇ ਮੁਕਿਆ ਨਹੀਂ' ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੇ ਪੱਟ ਦਿੱਤੀਆਂ ਧੂੜਾਂ, ਹੋਏ ਮਿਲੀਅਨ Views  

ਪੀੜਤ ਔਰਤ ਦੇ ਬਿਆਨਾਂ 'ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਜਿਸ ਵਿੱਚ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਉਸਦੀ ਪਤਨੀ ਰਮਨਦੀਪ ਕੌਰ, ਨੰਬਰਦਾਰ ਪ੍ਰਿੰਸ ਅਤੇ ਅਪਾਰਟਮੈਂਟ ਦਾ ਮੁਖੀ ਸਾਬਰ ਅਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement