ਹੁਸ਼ਿਆਰਪੁਰ 'ਚ ਵਾਪਰੇ ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਹੋਈ ਮੌਤ

By : GAGANDEEP

Published : Apr 7, 2023, 3:33 pm IST
Updated : Apr 7, 2023, 3:33 pm IST
SHARE ARTICLE
 photo
photo

ਬੈਲੋਰੀ ਦੀ ਦਰਖੱਤ ਨਾਲ ਟੱਕਰ ਹੋਣ ਤੋਂ ਬਾਅਦ ਵਾਪਰਿਆ ਹਾਦਸਾ

 

 

ਟਾਂਡਾ ਉੜਮੁੜ: ਹੁਸ਼ਿਆਰਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕ ਪਿੰਡ ਪਤਿਆਲਾ 'ਚ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਿਓ-ਪੁੱਤ ਦੀ ਦਰਦਨਾਕ ਮੌਤ ਹੋ ਗਈ। 

ਇਹ ਵੀ ਪੜ੍ਹੋ: ਜਲੰਧਰ 'ਚ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, 25 ਸਾਲਾ ਬਾਅਦ ਵਿਦੇਸ਼ ਤੋਂ ਆਇਆ ਸੀ ਪੰਜਾਬ

ਪ੍ਰਾਪਤ ਜਾਣਕਾਰੀ ਅਨੁਸਾਰ ਲੱਕੜਾਂ ਵਾਲੀ ਟਰਾਲੀ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਅਚਾਨਕ ਟਾਇਰ ਫੱਟ ਗਿਆ ਅਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਵਿਚ ਜਾ ਟਕਰਾ ਗਈ। ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ।  ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਭੋਗਪੁਰ ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। 

ਇਹ ਵੀ ਪੜ੍ਹੋ: ਟੈਂਪੂ 'ਤੇ ਪਲਟੀ ਬਜਰੀ ਨਾਲ ਭਰੀ ਟਰਾਲੀ, ਤਿੰਨ ਭੈਣ-ਭਰਾਵਾਂ ਸਮੇਤ ਪਿਓ ਦੀ ਹੋਈ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement