Faridkot Encounter: ਫ਼ਰੀਦਕੋਟ ’ਚ 2 ਗੈਂਗਸਟਰਾਂ ਦਾ ਐਨਕਾਊਂਟਰ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ

By : GAGANDEEP

Published : Apr 7, 2024, 4:15 pm IST
Updated : Apr 7, 2024, 4:29 pm IST
SHARE ARTICLE
 Faridkot Encounter
Faridkot Encounter

Faridkot Encounter: ਵਿਪਲ ਪ੍ਰੀਤ ਤੇ ਕਰਨ ਉਰਫ ਆਸ਼ੂ ਵਜੋਂ ਹੋਈ ਪਛਾਣ

Encounter of 2 gangsters in Faridkot News in punjabi : ਪੰਜਾਬ ਪੁਲਿਸ ਗੈਂਗਸਟਰਾਂ ਵਿਰੁੱਧ ਲਗਾਤਾਰ ਐਕਸ਼ਨ ਲੈ ਰਹੀ ਹੈ। ਹਰ ਰੋਜ਼ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਹੁਣ ਫਰੀਦਕੋਟ 'ਚ ਸੀਆਈਏ ਸਟਾਫ ਤੇ ਦੋ ਗੈਂਗਸਟਰਾਂ ਵਿਚਾਲੇ ਮੁਕਾਬਲੇ ਹੋਇਆ ਹੈ। ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ।

 Faridkot EncounterFaridkot Encounter

 

ਇਹ ਵੀ ਪੜ੍ਹੋ: Farmer News: ਸਰਵਨ ਪੰਧੇਰ ਸਮੇਤ 4 ਕਿਸਾਨ ਆਗੂ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ 'ਚ ਗੋਲ਼ੀਆਂ ਲੱਗੀਆਂ ਹਨ। ਇਹ ਦੋਵੇਂ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੱਸੇ ਜਾਂਦੇ ਹਨ। ਸੂਤਰਾਂ ਅਨੁਸਾਰ ਉਹ ਕਿਸੇ ਜੇਈ 'ਤੇ ਗੋਲ਼ੀ ਚਲਾਉਣ ਲਈ ਆਏ ਸਨ। ਪੁਲਿਸ ਨੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਸਾਹਮਣਿਓਂ ਗੋਲ਼ੀਬਾਰੀ ਹੋਈ ਤਾਂ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਦੋਵਾਂ ਦੀਆਂ ਲੱਤਾਂ 'ਚ ਗੋਲੀ ਲੱਗੀ ਹੈ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
 

 Faridkot EncounterFaridkot Encounter

ਇਹ ਵੀ ਪੜ੍ਹੋ: Punjab News: ਨਿਊਜ਼ੀਲੈਂਡ ’ਚ ਪੰਜਾਬੀ ਨੌਜਵਾਨ ਦੀ ਮੌਤ,10 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 Faridkot EncounterFaridkot Encounter

(For more Punjabi news apart from  Faridkot Encounter, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement