Punjab News : ਮਾਨਸਾ ਪੁਲਿਸ ਨੇ 300 ਕਿਲੋ ਭੁੱਕੀ ਸਮੇਤ 6 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

By : BALJINDERK

Published : Apr 7, 2024, 12:31 pm IST
Updated : Apr 7, 2024, 12:32 pm IST
SHARE ARTICLE
Mansa police arrested 6 drug smugglers
Mansa police arrested 6 drug smugglers

Punjab News :ਝਾਰਖੰਡ ਤੋਂ ਲਿਆ ਕੇ ਪੰਜਾਬ ’ਚ ਸਪਲਾਈ ਕਰਦੇ ਸੀ, ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ 

Punjab News : ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਵਿਚ ਵੇਰਵੇ ਦੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜੋ:Pakistan News : ਪਾਕਿਸਤਾਨ ’ਚ ਚੀਨੀ ਨਾਗਰਿਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕਰਦੇ: ਮਰੀਅਮ ਨਵਾਜ਼

SSP ਮਾਨਸਾ ਨੇ ਦੱਸਿਆ ਕਿ ਪੁਲਿਸ ਥਾਣਾ ਭੀਖੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਉਰਫ਼ ਗਾਂਧੀ ਵਾਸੀ ਅਸਪਾਲ ਕਲਾਂ, ਹਰਮਨਪ੍ਰੀਤ ਸਿੰਘ ਅਤੇ ਹਨੀ ਅਸਪਾਲ ਖੁਰਦਾ, ਨਵਜੋਤ ਸਿੰਘ ਉਰਫ਼ ਜੋਤੀ ਵਾਸੀ ਅਸਪਾਲ ਖੁਰਦਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 300 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਭੁੱਕੀ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜੋ:Himachal News : ਕਾਂਗਰਸੀ ਨੇਤਾ ਸਿੰਘਵੀ ‘ਡਰਾਅ’ ਰਾਹੀਂ ਰਾਜ ਸਭਾ ਚੋਣਾਂ ’ਚ ਹਾਰ ਨੂੰ ਚੁਣੌਤੀ ਦੇਣ ਹਾਈਕੋਰਟ ਪਹੁੰਚੇ

ਉਸ ਨੇ ਦੱਸਿਆ ਕਿ ਉਕਤ ਵਿਅਕਤੀ ਝਾਰਖੰਡ ਤੋਂ ਨਸ਼ਾ ਲੈ ਕੇ ਆਇਆ ਸੀ ਅਤੇ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਹ ਨਸ਼ੇ ਪੰਜਾਬ ’ਚ ਵੇਚਦਾ ਰਿਹਾ ਹੈ ਅਤੇ ਉਸ ਖ਼ਿਲਾਫ਼ ਲੜਾਈ-ਝਗੜੇ ਦੇ ਕੇਸ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਵਿਅਕਤੀਆਂ ਨੂੰ ਰਿਮਾਂਡ ’ਤੇ ਲਿਆ ਗਿਆ ਹੈ। ਨਸ਼ੀਲੇ ਪਦਾਰਥ ਕਿਸ ਕੀਮਤ ’ਤੇ ਵੇਚੇ ਜਾ ਰਹੇ ਸਨ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜੋ:MP News : ਬਸਪਾ ਲੋਕ ਸਭਾ ਉਮੀਦਵਾਰ ਕੰਕਰ ਮੁੰਜਰੇ ਨੇ ਵਿਚਾਰਧਾਰਕ ਮਤਭੇਦਾਂ ਕਾਰਨ ਕਾਂਗਰਸੀ ਵਿਧਾਇਕ ਪਤਨੀ ਦਾ ਘਰ ਛੱਡਿਆ

 (For more news apart from Mansa police arrested 6 drug smugglers along with 300 kg poppy News in Punjabi, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement