ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ ਭਾਈ ਨਿਰਮਲ ਸਿੰਘ ਕੇਸ ਬਾਰੇ ਕਾਰਵਾਈ ਰੀਪੋਰਟ ਮੰਗੀ
Published : May 7, 2020, 8:52 am IST
Updated : May 7, 2020, 8:52 am IST
SHARE ARTICLE
File Photo
File Photo

ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੇ ਮਾਮਲੇ ਵਿਚ ਕੋਈ ਹੁੰਗਾਰਾ ਨਾ ਭਰਨ ਲਈ ਪੰਜਾਬ ਸਰਕਾਰ ਦੀ

ਚੰਡੀਗੜ੍ਹ,  6 ਮਈ (ਗੁਰਉਪਦੇਸ਼ ਭੁੱਲਰ): ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੇ ਮਾਮਲੇ ਵਿਚ ਕੋਈ ਹੁੰਗਾਰਾ ਨਾ ਭਰਨ ਲਈ ਪੰਜਾਬ ਸਰਕਾਰ ਦੀ ਖਿਚਾਈ ਕਰਦਿਆ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸੂਬਾ ਸਰਕਾਰ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਤਿੰਨ ਦਿਨਾਂ ਦੇ ਅੰਦਰ ਆਪਣੀ ਕਾਰਵਾਈ ਰੀਪੋਰਟ ਕਮਿਸ਼ਨ ਨੂੰ ਸੌਂਪੇ।

File photoFile photo

ਇਸ ਦਾ ਖ਼ੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀ ਕਾਰਵਾਈ ਰੀਪੋਰਟ ਤੁਰੰਤ ਦੇਣ ਲਈ ਆਖਦਿਆਂ ਕੌੰਮੀ ਕਮਿਸ਼ਨ ਨੇ ਇਹ ਚਿਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ ਕਮਿਸ਼ਨ ਨੂੰ ਰੀਪੋਰਟ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਸ ਵਲੋਂ ਸਰਕਾਰ ਨੂੰ ਸੰਮਨ ਜਾਰੀ ਕੀਤੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement